Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ 65ਵੀਂ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ ਦਸੰਬਰ 'ਚ

August 25, 2020 09:46 AM

ਚੰਡੀਗੜ੍ਹ : ਇਸ ਵਾਰ ਸੀਨੀਅਰ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਪੰਜਾਬ 'ਚ ਨਹੀਂ ਬਲਕਿ ਯੂਪੀ ਦੇ ਗੋਂਡਾ ਵਿਚ ਹੋ ਰਹੀ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਵੱਲੋਂ 65ਵੀਂ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ (Senior Wrestling Championship) ਦਸੰਬਰ ਵਿੱਚ ਹੋਣ ਜਾ ਰਹੀ ਹੈ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਪੰਜਾਬ ਕੁਸ਼ਤੀ ਸੰਸਥਾ ਵੀ ਕਮਰ ਕੱਸਣ ਜਾ ਰਹੀ ਹੈ।

ਕੋਰੋਨਾ ਕਾਰਨ ਭਲਵਾਨਾਂ ਨੂੰ ਡੰਮੀ ਦੇ ਨਾਲ ਅਭਿਆਸ ਕਰਨਾ ਪਵੇਗਾ। ਵਾਇਰਸ ਦੀ ਗੰਭੀਰਤਾ ਘੱਟ ਹੋਣ ਨਾਲ ਹੀ ਇਕ ਭਲਵਾਨ ਦੂਜੇ ਭਲਵਾਨ ਨਾਲ ਅਭਿਆਸ ਕਰ ਸਕੇਗਾ। ਪਿਛਲੇ ਸਾਲ ਸੀਨੀਅਰ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਪੰਜਾਬ ਦੇ ਜਲੰਧਰ ਵਿੱਚ ਹੋਈ ਸੀ। ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕੀਤਾ ਸੀ। ਚੈਂਪੀਅਨਸ਼ਿਪ ਦੀਆਂ ਤਿਆਰੀਆਂ ਨੂੰ ਲੈ ਕੇ 29 ਅਗਸਤ ਨੂੰ ਮੀਟਿੰਗ ਰੱਖੀ ਗਈ ਹੈ। ਹਰ ਖਿਡਾਰੀ ਬਿਨਾਂ ਮੈਦਾਨ ਦੇ ਘਰ ਵਿੱਚ ਬੈਠ ਕੇ ਉਕਤਾ ਚੁੱਕਾ ਹੈ। ਚੈਂਪੀਅਨਸ਼ਿਪ ਦਾ ਹਿੱਸਾ ਬਣਨ ਲਈ ਭਲਵਾਨਾਂ ਨੂੰ ਰਿੰਗ ਵਿੱਚ ਉਤਰਨਾ ਹੀ ਪਵੇਗਾ। ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਲਵਾਨਾਂ ਨੂੰ ਅਭਿਆਸ ਕਰਵਾਇਆ ਜਾਵੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe