Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੋਨੂ ਸੂਦ ਨੂੰ ਚੜ੍ਹਿਆ ਗੁੱਸਾ , ਕਿਹਾ 'ਜਲਦ ਹੋਵੇਗੀ ਅਜਿਹੇ ਲੋਕਾਂ ਦੀ ਗ੍ਰਿਫ਼ਤਾਰੀ'

August 25, 2020 09:52 AM

ਮੁੰਬਈ  : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਸਮਾਜ ਦੀ ਲਗਾਤਾਰ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਲੋਕ ਪ੍ਰਿਯਤਾ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੇ ਚੱਲਦਿਆਂ ਉਨ੍ਹਾਂ ਦੇ ਨਾਂ 'ਤੇ ਕਈ ਫੇਕ ਅਕਾਊਂਟ ਬਣਾ ਕੇ ਲੋਕ ਨਜਾਇਜ਼ ਫਾਇਦਾ ਉਠਾ ਰਹੇ ਹਨ ਪਰ ਹੁਣ ਇਸ ਤੋਂ ਨਰਾਜ਼ ਅਦਾਕਾਰ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੋਨੂੰ ਸੂਦ ਇਸ ਸਮੇਂ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਹਨ। ਉਹ ਲਗਾਤਾਰ ਸੋਸ਼ਲ ਮੀਡੀਆ ਦੇ ਰਾਹੀਂ ਲੋਕਾਂ ਦੀ ਮਦਦ ਨਾਲ ਕਰ ਰਹੇ ਹਨ।

ਹੜ੍ਹ ਅਤੇ ਕੋਰੋਨਾ ਕਾਲ 'ਚ ਪਰੇਸ਼ਾਨ ਲੋਕ ਉਨ੍ਹਾਂ ਨੂੰ ਟਵੀਟ ਕਰਕੇ ਆਪਣੀਆਂ ਪਰੇਸ਼ਾਨੀਆਂ ਦੱਸ ਰਹੇ ਹਨ। ਇਸ ਤੋਂ ਬਾਅਦ ਸੋਨੂੰ ਸੂਦ ਲੋਕਾਂ ਦੀ ਮਦਦ ਲਈ ਐਕਟਿਵ ਹੋ ਜਾਂਦੇ ਹਨ। ਇਸ ਦੌਰਾਨ ਸੋਨੂੰ ਸੂਦ ਦੇ ਨਾਂ ਤੋਂ ਕੋਈ ਫੇਕ ਅਕਾਊਂਟ ਚਲਾ ਰਿਹਾ ਸੀ। ਉਨ੍ਹਾਂ ਦੀ ਇਸ ਅਕਾਊਂਟ 'ਤੇ ਖ਼ੁਦ ਹੀ ਨਜ਼ਰ ਪਈ। ਐਕਟਰ ਨੇ ਫੇਕ ਅਕਾਊਂਟ ਚਲਾਉਣ ਵਾਲੇ ਯੂਜ਼ਰਜ਼ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe