Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਸੋਨੀਆ ਤੇ ਰਾਹੁਲ ਕਾਂਗਰਸ ਨੂੰ ਖ਼ਤਮ ਕਰ ਦੇਣਗੇ : ਸਾਕਸ਼ੀ ਮਹਾਰਾਜ

August 26, 2020 08:39 AM

ਨਾਗਪੁਰ : ਯੂਪੀ ਭਾਜਪਾ ਦੇ ਆਗੂ ਸਾਕਸ਼ੀ ਮਹਾਰਾਜ ਨੇ ਕਿਹਾ ਕਿ ਸੋਨੀਆ ਗਾਂਧੀ ਅਤੇ ਉਸ ਦੇ ਬੇਟੇ ਰਾਹੁਲ ਗਾਂਧੀ ਕਾਂਗਰਸ ਪਾਰਟੀ ਨੂੰ ਖ਼ਤਮ ਕਰਨ ਲਈ ਕਾਫ਼ੀ ਹਨ। ਆਰਐਸਐਸ ਦੇ ਮੁਖੀ ਮੋਹਨ ਭਾਗਵਤ ਨਾਲ ਇਥੇ ਸੰਘ ਦੇ ਮੁੱਖ ਦਫ਼ਤਰ ਵਿਚ ਮੁਲਾਕਾਤ ਕਰਨ ਮਗਰੋਂ ਮਹਾਰਾਜ ਨੇ ਕਿਹਾ ਕਿ ਕਾਂਗਰਸ ਡੁੱਬ ਰਹੀ ਹੈ।
     ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਪਣੇ ਕਾਰਿਆਂ ਕਾਰਨ ਡੁੱਬ ਰਹੀ ਹੈ ਅਤੇ ਸਾਨੂੰ ਕੁੱਝ ਕਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ, 'ਕਾਂਗਰਸ ਦੀ ਅੰਤਰਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕਾਂਗਰਸ ਨੂੰ ਖ਼ਤਮ ਕਰਨ ਲਈ ਕਾਫ਼ੀ ਹਨ ਅਤੇ ਕਿਸੇ ਨੂੰ ਕੁੱਝ ਕਰਨ ਦੀ ਲੋੜ ਨਹੀਂ। ਮਹਾਰਾਜ ਨੇ ਕਿਹਾ ਕਿ ਇਹ ਮਾੜੀ ਗੱਲ ਹੈ ਕਿ ਦੇਸ਼ ਵਿਚ ਵਿਰੋਧੀ ਧਿਰ ਨਹੀਂ। ਯੂਪੀ ਦੀ ਰਾਜਨੀਤੀ ਬਾਰੇ ਉਨ੍ਹਾਂ ਕਿਹਾ ਕਿ ਯੋਗੀ ਆਦਿਤਿਆਨਾਥ ਦੇਸ਼ ਦੇ ਸੱਭ ਤੋਂ ਚੰਗੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ, 'ਅਯੋਧਿਆ ਵਿਚ ਛੇਤੀ ਹੀ ਭਗਵਾਨ ਰਾਮ ਦਾ ਸ਼ਾਨਦਾਰ ਮੰਦਰ ਬਣੇਗਾ।'

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe