Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਯਾਤਰੀ ਬੱਸ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ

April 19, 2019 05:53 PM

ਇਸਲਾਮਾਬਾਦ, : ਪਾਕਿਸਤਾਨ ਦੇ ਸਿੰਧ ਸੂਬੇ 'ਚ ਅੱਜ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ 44 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਸਿੰਧ ਸੂਬੇ ਦੇ ਬਦੀਨ 'ਚ ਮਾਰਝਾਰ ਇਲਾਕੇ ਨੇੜੇ ਵਾਪਰਿਆ। ਇਸਲਾਮਕੋਟ ਤੋਂ ਕਰਾਚੀ ਵੱਲ ਜਾ ਰਹੀ ਇਹ ਬੱਸ ਤੇਜ਼ ਰਫ਼ਤਾਰ ਕਾਰਨ ਪਲਟ ਗਈ। ਪੁਲਿਸ ਅਤੇ ਬਚਾਅ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ, ਜਿੱਥੇ 10 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

 

Have something to say? Post your comment

 
 
 
 
 
Subscribe