Saturday, May 03, 2025
 
BREAKING NEWS
ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾਅਦਾਕਾਰ ਜੈਕੀ ਸ਼ਰਾਫ ਨੇ ਨਿਰਮਲ ਕਪੂਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਸਾਜਿਸ਼ਾਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਮਈ 2025)ਸੋਨੀਆ ਅਤੇ ਰਾਹੁਲ ਦੀਆਂ ਮੁਸ਼ਕਲਾਂ ਵਧਣਗੀਆਂ, ਦਿੱਲੀ ਅਦਾਲਤ ਨੇ ਜਾਰੀ ਕੀਤਾ ਨੋਟਿਸस्टूडियो रिफ्यूल के निर्माता-गीतकार कुमार ने संगीत और संस्कृति की दुनिया में रचा नया इतिहास‘ओरल कैंसर सुरक्षा के लिए दो मिनट की पहल’ एक अभियान शुरूआज़ाद इंजीनियरिंग के लीन मैनुफैक्चरिंग युनिट का उद्घाटनटाइगर श्रॉफ के साथ कोका-कोला ज़ीरो शुगर की वापसीਪਹਿਲਗਾਮ ਹਮਲੇ ਵਿੱਚ ਪਾਕਿਸਤਾਨੀ ਸ਼ਮੂਲੀਅਤ 'ਤੇ ਅਮਰੀਕੀ ਪ੍ਰਤੀਕ੍ਰਿਆ

ਕਾਰੋਬਾਰ

ਟਿਕਟੌਕ ਦੀ ਬੋਲੀ ਲਗਾਉਣ ਲਈ ਮੈਦਾਨ ਚ ਆਈ ਇਕ ਹੋਰ ਕੰਪਨੀ

August 29, 2020 06:55 AM

ਵਾਸ਼ਿੰਗਟਨ  : ਚੀਨ ਦੀ ਮਲਕੀਅਤ ਵਾਲੇ ਲੋਕਪਿ੍ਰਸੱਧ ਵੀਡੀਓ ਐਪ ਟਿਕਟੌਕ 'ਚ ਹਿੱਸੇਦਾਰੀ ਪਾਉਣ ਦੀ ਇੱਛਾ ਰੱਖਣ ਵਾਲੀਆਂ ਕੰਪਨੀਆਂ 'ਚ ਵਾਲਮਾਰਟ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਿਕਟੌਕ 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਦਿੱਤਾ ਹੈ, ਜਿਸ ਤੋਂ ਬਚਣ ਲਈ ਇਸ ਦੀ ਮੂਲ ਕੰਪਨੀ ਬਾਈਟਡਾਂਸ ਨੂੰ 90 ਦਿਨਾਂ ਦੇ ਅੰਦਰ ਆਪਣੀ ਅਮਰੀਕੀ ਆਪ੍ਰੇਟਿੰਗ ਕਿਸੇ ਕੰਪਨੀ ਨੂੰ ਵੇਚਣੀ ਹੋਵੇਗੀ। ਇਸ ਸੌਦੇ ਨਾਲ ਜੁੜੇ ਇਕ ਸੂਤਰ ਨੇ ਨਾਂ ਜ਼ਾਹਿਰ ਨਾ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਦੁਨੀਆ ਦੇ ਸਭ ਤੋਂ ਵੱਡੇ ਰਿਟੇਲਰ ਨੇ ਟਿਕਟੌਕ ਦੇ ਅਮਰੀਕੀ ਕਾਰੋਬਾਰੀ ਨੂੰ ਖਰੀਦਣ ਲਈ ਮਾਈਕ੍ਰੋਸਾਫਟ ਦੇ ਨਾਲ ਇਕ ਸਾਂਝੀ ਬੋਲੀ ਲਗਾਈ ਹੈ। ਇਹ ਗਠਜੋੜ ਥੋੜਾ ਅਜੀਬ ਲੱਗ ਸਕਦਾ ਹੈ ਪਰ ਮਾਈਕ੍ਰੋਸਾਫਟ ਅਤੇ ਵਾਲਮਾਰਟ ਪਹਿਲਾਂ ਹੀ ਵਪਾਰ ਹਿੱਸੇਦਾਰ ਹਨ। ਮਾਈਕ੍ਰੋਸਾਫਟ ਕਲਾਊਡ ਕੰਪਿਊਟਿੰਗ ਸੇਵਾਵਾਂ ਪ੍ਰਦਾਨ ਕਰਦਾ ਹੈ, ਜੋ ਰਿਟੇਲਰ ਦੇ ਸਟੋਰ ਅਤੇ ਆਨਲਾਈਨ ਸ਼ਾਪਿੰਗ ਕਾਰੋਬਾਰ ਨੂੰ ਚਲਾਉਣ 'ਚ ਮਦਦਗਾਰ ਹੈ। ਦੋਹਾਂ ਕੰਪਨੀਆਂ ਨੇ 2018 'ਚ 5 ਸਾਲ ਲਈ ਸਾਂਝੇਦਾਰੀ ਕੀਤੀ ਹੈ। ਵਾਲਮਾਰਟ ਨੇ ਕਿਹਾ ਕਿ ਮਾਈਕ੍ਰੋਸਾਫਟ ਅਤੇ ਟਿਕਟੌਕ ਦੇ ਨਾਲ ਸੌਦਾ ਉਸ ਦੇ ਵਿਗਿਆਨ ਕਾਰੋਬਾਰ ਨੂੰ ਵਧਾਉਣ ਅਤੇ ਵੱਧ ਦੁਕਾਨਦਾਰਾਾਂ ਤੱਕ ਪਹੁੰਚਣ 'ਚ ਮਦਦ ਕਰ ਸਕਦਾ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

आज़ाद इंजीनियरिंग के लीन मैनुफैक्चरिंग युनिट का उद्घाटन

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

 
 
 
 
Subscribe