Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਸਿਆਸੀ

ਪ੍ਰੀਖਿਆ ਬਾਰੇ ਵਿਦਿਆਰਥੀ ਕੀ ਆਖਦੇ ਹਨ, ਸੁਣੇ ਸਰਕਾਰ : ਸੋਨੀਆ

August 29, 2020 08:57 AM

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੈਡੀਕਲ ਅਤੇ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲੇ ਨਾਲ ਸਬੰਧਤ ਪ੍ਰੀਖਿਆਵਾਂ ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਕਰਾਉਣ ਦੇ ਫ਼ੈਸਲੇ ਬਾਬਤ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤੇ ਉਨ੍ਹਾਂ ਦੀ ਇੱਛਾ ਮੁਤਾਬਕ ਕਦਕ ਚੁਕਣਾ ਚਾਹੀਦਾ ਹੈ।

ਸਹਿਮਤੀ ਬਣਾ ਕੇ ਹੱਲ ਕਢਿਆ ਜਾਵੇ : ਰਾਹੁਲ

ਸੋਨੀਆ ਨੇ 'ਸਪੀਕ ਅਪ ਫ਼ਾਰ ਸਟੂਡੈਂਟਸ ਸੇਫ਼ਟੀ' ਮੁਹਿੰਮ ਤਹਿਤ ਵੀਡੀਉ ਜਾਰੀ ਕਰਦਿਆਂ ਕਿਹਾ, 'ਮੈਨੂੰ ਇਸ ਦਾ ਅਹਿਸਾਸ ਹੈ ਕਿ ਤੁਸੀਂ ਵਿਦਿਆਰਥੀ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਹਨ। ਤੁਸੀਂ ਪ੍ਰੀਖਿਆ ਦੇ ਮੁੱਦੇ ਨੂੰ ਸੱਭ ਤੋਂ ਵੱਧ ਅਹਿਮੀਅਤ ਮਿਲਣੀ ਚਾਹੀਦੀ ਹੈ।' ਕਾਂਗਰਸ ਪ੍ਰਧਾਨ ਨੇ ਜ਼ੋਰ ਦਿਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਫ਼ੈਸਲਾ ਉਨ੍ਹਾਂ ਦੀ ਸਹਿਮਤੀ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਸਹਿਮਤੀ ਬਣਾ ਕੇ ਹੱਲ ਕਢਣਾ ਚਾਹੀਦਾ ਹੈ। ਉਨ੍ਹਾਂ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਕਟ ਨਾਲ ਸਿੱਝਣ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਪਣਾ ਫ਼ੈਸਲਾ ਲੱਦਣਾ ਨਹੀਂ ਚਾਹੀਦਾ। ਕਾਂਗਰਸ ਆਗੂ ਪ੍ਰਿਯੰਕਾ ਵਾਡਰਾ ਨੇ ਵੀ ਸਰਕਾਰ ਨੂੰ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਸੁਣੀ ਜਾਵੇ ਅਤੇ ਰਾਜਨੀਤੀ ਤੋਂ ਉਪਰ ਉਠ ਕੇ ਫ਼ੈਸਲਾ ਕੀਤਾ ਜਾਵੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe