Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਅਰਥਚਾਰੇ ਦੀ ਬਰਬਾਦੀ ਲਈ 'ਦੈਵੀ ਸ਼ਕਤੀ' ਨੂੰ ਦੋਸ਼ ਦੇਣ 'ਤੇ ਵਿੱਤ ਮੰਤਰੀ ਨੂੰ ਬਣਾਇਆ ਨਿਸ਼ਾਨਾ 🤷‍♀️

August 29, 2020 09:07 AM

ਨਵੀਂ ਦਿੱਲੀ : ਸੀਪੀਐਮ ਨੇ GST ਕੌਂਸਲ ਦੀ ਕਮੀ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਹ ਸਨਅਤਕਾਰਾਂ ਨਾਲ ਮਿਲੀਭੁਗਤ, ਨਾਕਾਮ ਨੀਤੀਆਂ ਅਤੇ ਸਖ਼ਤ ਰਵਈਏ ਨਾਲ ਅਰਥਚਾਰੇ ਨੂੰ ਬਰਬਾਦ ਕਰ ਕੇ 'ਭਗਵਾਨ ਨੂੰ ਦੋਸ਼ ਦੇ ਰਹੀ ਹੈ।' ਵਿੱਤ ਮੰਤਰੀ ਨਿਰਮਲਾ ਸੀਤਾਰਣ ਨੇ ਕੌਂਸਲ ਦੀ ਬੈਠਕ ਮਗਰੋਂ ਕਿਹਾ ਸੀ ਕਿ ਅਰਥਚਾਰਾ ਕੋਵਿਡ-19 ਮਹਾਂਮਾਰੀ ਤੋਂ ਪ੍ਰਭਾਵਤ ਹੋਇਆ ਹੈ ਜੋ ਇਕ ਦੈਵੀ ਘਟਨਾ ਹੈ ਅਤੇ ਇਸ ਨਾਲ ਚਾਲੂ ਵਿੱਤ ਵਰ੍ਹੇ ਵਿਚ ਅਰਥਚਾਰੇ ਵਿਚ ਨਰਮੀ ਆਵੇਗੀ।
    ਸੀਤਾਰਮਣ ਦੇ ਬਿਆਨ 'ਤੇ CPM ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ, 'ਜੇ ਜ਼ਰੂਰੀ ਹੋਵੇ ਤਾਂ ਕੇਂਦਰ ਸਰਕਾਰ ਕਰਜ਼ਾ ਲੈ ਕੇ ਰਾਜਾਂ ਦੇ ਬਕਾਏ ਦਾ ਭੁਗਤਾਨ ਕਰੇ। ਰਾਜ ਸਰਕਾਰਾਂ ਕਰਜ਼ਾ ਕਿਉਂ ਲੈਣ? ਕੀ ਇਸ ਨੂੰ ਸਹਿਕਾਰੀ ਸੰਘਵਾਦ ਕਹਿੰਦੇ ਹਨ? ਭਾਰਤੀ ਅਰਥਚਾਰੇ ਨੂੰ ਬਰਬਾਦ ਕਰਨ ਮਗਰੋਂ ਰਾਜਾਂ ਨੂੰ ਲੁਟਿਆ ਜਾ ਰਿਹਾ ਹੈ। ਦੈਵੀ ਕਾਰਨ ਦੱਸ ਕੇ।' ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨਾਲ ਮਿਲੀਭੁਗਤ, ਅਸਮਰੱਥਾ ਅਤੇ ਅਸੰਵੇਦਨਸ਼ੀਲਤਾ ਕਾਰਨ ਮਹਾਂਮਾਰੀ ਤੋਂ ਕਾਫ਼ੀ ਪਹਿਲਾਂ ਹੀ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਗਈਆਂ ਸਨ, ਹੁਣ ਭਗਵਾਨ ਨੂੰ ਕੋਸਿਆ ਜਾ ਰਿਹਾ ਹੈ।' ਕੇਂਦਰ ਦੇ ਅਨੁਮਾਨ ਮੁਤਾਬਕ ਚਾਲੂ ਵਿੱਤ ਵਰ੍ਹੇ ਵਿਚ ਨੁਕਸਾਨ ਦੀ ਪੂਰਤੀ ਵਜੋਂ ਰਾਜਾਂ ਨੂੰ 3 ਲੱਖ ਕਰੋੜ ਰੁਪਏ ਦੀ ਲੋੜ ਪਵੇਗੀ ਜਿਸ ਵਿਚੋਂ 65000 ਕਰੋੜ ਰੁਪਏ ਦੀ ਭਰਪਾਈ  GST ਤਹਿਤ ਲਾਏ ਗਏ ਉਪਕਰ ਤੋਂ ਪ੍ਰਾਪਤ ਰਕਮ ਨਾਲ ਹੋਵੇਗੀ। ਇਸ ਲਈ 2.35 ਲੱਖ ਕਰੋੜ ਰੁਪਏ ਦਾ ਕੁਲ ਘਾਟਾ ਪੈਣ ਦਾ ਅਨੁਮਾਨ ਹੈ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe