Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਬਾਡੀ ਬਿਲਡਰ ਸਤਨਾਮ ਖੱਟੜਾ ਦਾ ਦਿਹਾਂਤ, ਫਿੱਟਨੈੱਸ ਇੰਡਸਟਰੀ 'ਚ ਸੋਗ ਦੀ ਲਹਿਰ

August 29, 2020 10:16 AM

ਚੰਡੀਗੜ੍ਹ : ਪੰਜਾਬ ਦਾ ਪ੍ਰਸਿੱਧ ਬਾਡੀ ਬਿਲਡਰ ਤੇ ਨੌਜਵਾਨ ਪੀੜ੍ਹੀ ਨੂੰ ਜਿਮ ਲਈ ਉਤਸ਼ਾਹਿਤ ਕਰਨ ਵਾਲੇ ਸਤਨਾਮ ਖੱਟੜਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ, ਜਿਸ ਤੋਂ ਬਾਅਦ ਹੁਣ ਫਿੱਟਨੈੱਸ ਇੰਡਸਟਰੀ 'ਚ ਸੋਗ ਦੀ ਲਹਿਰ ਛਾ ਗਈ ਹੈ। ਸਤਨਾਮ ਖੱਟੜਾ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਸਤਨਾਮ ਖੱਟੜਾ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਕੋਚ ਰੋਹਿਸ਼ ਖਹਿਰਾ ਨੇ ਸੋਸ਼ਲ ਮੀਡੀਆ ਦੇ ਜਰੀਏ ਦਿੱਤੀ ਹੈ। ਦੱਸ ਦਈਏ ਕਿ ਸਤਨਾਮ ਖੱਟੜਾ ਦੇ ਪੰਜਾਬ 'ਚ ਉਨ੍ਹਾਂ ਦੀ ਬਾਡੀ ਨੂੰ ਚਾਹੁਣ ਵਾਲੇ ਲੱਖਾਂ ਫਾਲੋਅਰਸ ਹਨ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਖੱਟੜਾ 'ਟਿੱਕ ਟਾਕ' 'ਤੇ ਕਾਫ਼ੀ ਮਸ਼ਹੂਰ ਸਨ। ਲੋਕ ਇਨ੍ਹਾਂ ਦੀਆਂ ਵੀਡੀਓਜ਼ ਨੂੰ ਕਾਫ਼ੀ ਪਸੰਦ ਕਰਦੇ ਸਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe