Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਪ੍ਰਧਾਨ ਮੰਤਰੀ ਦੀ ਖਿਡੌਣਿਆਂ ਵਾਲੀ ਗੱਲ 'ਤੇ ਰਾਹੁਲ ਦਾ ਨਿਸ਼ਾਨਾ

August 31, 2020 07:58 AM

ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਰੇਡੀਉ ਪ੍ਰੋਗਰਾਮ 'ਮਨ ਕੀ ਬਾਤ' ਵਿਚ ਨੀਟ ਅਤੇ ਜੇਈਈ ਦੀਆਂ ਪ੍ਰੀਖਿਆਵਾਂ ਦੇ ਮੁੱਦੇ ਦਾ ਹੱਲ ਚਾਹੁੰਦੇ ਸੀ ਪਰ ਉਨ੍ਹਾ ਖਿਡੌਣਿਆਂ 'ਤੇ ਚਰਚਾ ਕੀਤੀ।

ਵਿਦਿਆਰਥੀ ਚਾਹੁੰਦੇ ਸਨ ਪ੍ਰੀਖਿਆ 'ਤੇ ਚਰਚਾ, ਖਿਡੌਣਿਆਂ 'ਤੇ ਨਹੀਂ : ਰਾਹੁਲ

ਰਾਹੁਲ ਨੇ ਕਿਹਾ, 'ਮਨ ਕੀ ਨਹੀਂ, ਵਿਦਿਆਰਥੀਉਂ ਕੀ ਬਾਤ'-ਜੇਈਈ ਨੀਟ ਦੇ ਉਮੀਦਵਾਰ ਪ੍ਰਧਾਨ ਮੰਤਰੀ ਕੋਲੋਂ ਪ੍ਰੀਖਿਆ ਬਾਰੇ ਚਰਚਾ ਦੀ ਉਮੀਦ ਕਰ ਰਹੇ ਸਨ ਪਰ ਪ੍ਰਧਾਨ ਮੰਤਰੀ ਨੇ ਖਿਡੌਣਿਆਂ 'ਤੇ ਚਰਚਾ ਕੀਤੀ।'  ਰਾਹੁਲ ਅਤੇ ਉਨ੍ਹਾਂ ਦੀ ਪਾਰਟੀ ਕਾਂਗਰਸ ਕੋਵਿਡ ਮਹਾਂਮਾਰੀ ਕਾਰਨ ਨੀਟ ਅਤੇ ਜੇਈਈ ਦੀਆਂ ਦਾਖ਼ਲਾ ਪ੍ਰੀਖਿਆਵਾਂ ਟਾਲਣ ਦੀ ਮੰਗ ਕਰ ਰਹੇ ਹਨ। ਇਹ ਪ੍ਰੀਖਿਆਵਾਂ ਸਤੰਬਰ ਵਿਚ ਸ਼ੁਰੂ ਹੋ ਰਹੀਆਂ ਹਨ। ਛੇ ਰਾਜਾਂ ਦੀਆਂ ਸਰਕਾਰਾਂ ਨੇ ਸੁਪਰੀਮ ਕੋਰਟ ਵਿਚ ਪਹੁੰਚ ਕਰ ਕੇ ਨਜ਼ਰਸਾਨੀ ਪਟੀਸ਼ਨ ਦਾਖ਼ਲ ਕੀਤੀ ਹੈ ਅਤੇ ਇਨ੍ਹਾਂ ਪ੍ਰੀਖਿਆਵਾਂ ਨੂੰ ਟਾਲਣ ਦੀ ਮੰਗ ਕੀਤੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe