Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

Sushant Singh Rajput Case: ਹੁਣ ਹੋਈ ਤਾਪਸੀ ਪੰਨੂ ਦੀ ਐਂਟਰੀ

August 31, 2020 09:55 AM

ਨਵੀਂ ਦਿੱਲੀ : ਸੁਸ਼ਾਂਤ ਸਿੰਘ ਰਾਜਪੂਤ ਕੇਸ 'ਚ ਇਸ ਸਮੇਂ CBI ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰ ਰਹੀ ਹੈ। CBI ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਰੀਆ ਚੱਕਰਵਰਤੀ ਨੇ ਇਕ ਟੀਵੀ ਇੰਟਰਵਿਊ ਰਹੀਂ ਲੋਕਾਂ ਸਾਹਮਣੇ ਆਪਣਾ ਪੱਖ ਰੱਖ ਚੁੱਕੀ ਹੈ। ਇਸ ਤੋਂ ਬਾਅਦ ਇਸ 'ਤੇ ਚਰਚਾ ਜਾਰੀ ਹੈ। ਹੁਣ ਬਾਲੀਵੁੱਡ ਅਭਿਨੇਤਰੀ ਤਾਪਸੀ ਪੰਨੂ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਨੂੰ ਅਦਾਲਤ ਤੋਂ ਪਹਿਲਾ ਦੋਸ਼ੀ ਸਾਬਤ ਕਰਨਾ ਕਿੰਨਾ ਗ਼ਲਤ ਹੈ? ਦਰਅਸਲ ਤਾਪਸੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ, 'ਨਿੱਜੀ ਤੌਰ 'ਤੇ ਮੈਂ ਸੁਸ਼ਾਂਤ ਨੂੰ ਨਹੀਂ ਜਾਣਦੀ ਤੇ ਨਾ ਹੀ ਰੀਆ ਨੂੰ। ਪਰ ਜੋ ਮੈਂ ਜਾਣਦੀ ਹਾਂ ਇਹ ਸਮਝਣ ਲਈ ਸਿਰਫ਼ ਮਨੁੱਖ ਹੋਣਾ ਜ਼ਰੂਰੀ ਹੈ ਕਿ ਇਹ ਕਿੰਨਾ ਗ਼ਲਤ ਹੈ ਕਿ ਕਿਸੇ ਨੂੰ ਦੋਸ਼ੀ ਸਾਬਤ ਕਰ ਦੇਣ ਜਦ ਕਿ ਅਜੇ ਉਹ ਅਦਾਲਤ 'ਚ ਸਾਬਤ ਨਹੀਂ ਹੋਇਆ ਹੈ। ਆਪਣੀ ਸਮਝਦਾਰੀ 'ਤੇ ਭਰੋਸਾ ਰੱਖਦੇ ਹੋਏ ਤੇ ਮ੍ਰਿਤਕ ਦਾ ਖ਼ਿਆਲ ਰੱਖਦੇ ਹੋਏ, ਕਾਨੂੰਨ 'ਤੇ ਵਿਸ਼ਵਾਸ ਕਰੋ।'

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe