Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਪੁਲਿਸ ਕਰਮੀ ਦੇ ਭਰਾ ਦੇ ਘਰ ਦੇ ਬਾਹਰ ਹੋਇਆ ਧਮਾਕਾ, ਤਿੰਨ ਕਾਰਾਂ ਸੜੀਆਂ

September 07, 2020 08:06 AM

ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਇਕ ਪੁਲਿਸ ਕਰਮੀ ਦੇ ਭਰਾ ਦੇ ਘਰ ਦੇ ਬਾਹਰ ਬੰਬ ਧਮਾਕਾ ਹੋਇਆ, ਜਿਸ 'ਚ ਤਿੰਨ ਕਾਰਾਂ ਨੁਕਸਾਨੀਆਂ ਗਈਆਂ। ਇਹ ਜਾਣਕਾਰੀ ਪੁਲਿਸ ਨੇ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਇਹ ਧਮਾਕਾ ਇਸ ਸਰਹੱਦੀ ਜ਼ਿਲ੍ਹੇ ਦੇ ਮੈਰਾ ਚੌਕੀਆਂ ਪਿੰਡ 'ਚ ਸਨਿਚਰਵਾਰ ਰਾਤ ਨੂੰ ਹੋਇਆ। ਅਧਿਕਾਰੀ ਨੇ ਦਸਿਆ ਕਿ ਇਸ 'ਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ ਹੈ। ਅਧਿਕਾਰੀ ਨੇ ਦਸਿਆ ਕਿ ਉਹ ਘਰ ਇਕ ਪੁਲਿਸ ਅਧਿਕਾਰੀ ਦੇ ਭਰਾ ਦਾ ਹੈ ਅਤੇ ਇਸ ਧਮਾਕੇ ਤੋਂ ਘਰ ਦੀਆਂ ਖਿੜਕੀਆਂ ਦੇ ਕੁਝ ਸੀਸ਼ੇ ਟੁੱਟ ਗਏੇ। ਉਨ੍ਹਾਂ ਦਸਿਆ ਕਿ ਪੁਲਿਸ ਨੇ ਘਟਨਾ ਦਾ ਨੋਟਿਸ ਲੈ ਲਿਆ ਹੈ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ, ''ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ, ਸਾਡੀ ਜਾਂਚ ਜਾਰੀ ਹੈ।

 

Have something to say? Post your comment

 
 
 
 
 
Subscribe