Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਖੇਡਾਂ

corona - 19 : ਵਿਸ਼ਵ ਚੈਂਪਿਅਨ ਦੀਪਕ ਪੂਨੀਆ ਨੂੰ ਮਿਲਿ ਛੁੱਟੀ

September 07, 2020 09:21 AM

ਸੋਨੀਪਤ  : ਰਾਸ਼ਟਰੀ ਕੈਂਪ ਲਈ ਜਾਣ 'ਤੇ  ਕੋਰੋਨਾ ਪਾਜ਼ੇਟਿਵ ਪਾਏ ਗਏ ਵਿਸ਼ਵ  ਚੈਂਪਿਅਨਸ਼ਿਪ  ਦੇ ਸਿਲਵਰ ਤਮਗਾ ਜੇਤੂ ਪਹਿਲਵਾਨ ਦੀਪਕ ਪੂਨੀਆ ਨੂੰ ਹਸਪਤਾਲ ਤੋਂ ਛੁੱਟੀ  ਦੇ ਦਿੱਤੀ ਗਈ ਹੈ ।  ਉਨ੍ਹਾਂ ਨੂੰ ਘਰ ਵਿੱਚ ਇਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਓਲਿੰਪਿਕ ਲਈ ਕਵਾਲੀਫਾਈ ਕਰ ਚੁਕੇ ਪੂਨਿਆ ( 86 ਕਿ.ਗ੍ਰ )   ਦੇ ਇਲਾਵਾ ਨਵੀਨ  (65 ਕਿ.ਗ੍ਰ)  ਅਤੇ ਕ੍ਰਿਸ਼ਣ  (125 ਕਿ.ਗ੍ਰ)  ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।  ਇਹ ਤਿੰਨੇ  ਸੋਨੀਪਤ  ਦੇ ਭਾਰਤੀ ਖੇਡ ਪ੍ਰਾਧਿਕਰਣ  (ਸਾਈ)   ਦੇ ਕੇਂਦਰ ਵਿੱਚ ਰਾਸ਼ਟਰੀ ਕੈਂਪ ਦਾ ਹਿੱਸਾ ਸਨ ,   ਜਿਸ ਤੋਂ ਪਹਿਲਾਂ ਪਹਿਲਵਾਨਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਸੀ ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IPL 2026: RCB ਬਨਾਮ SRH ਮੈਚ ਦੀਆਂ ਟਿਕਟਾਂ ਨੂੰ ਲੈ ਕੇ ਮਚਿਆ ਬਵਾਲ; ਮਿੰਟਾਂ 'ਚ 'Sold Out' ਹੋਏ ਸਾਰੇ ਟਿਕਟ, ਫੈਂਸ ਨੇ ਸਿਸਟਮ 'ਤੇ ਚੁੱਕੇ ਸਵਾਲ

ਟੀ-20 ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ: ICC ਨੇ ਚੈਂਪੀਅਨ ਟੀਮ ਇੰਡੀਆ 'ਤੇ ਕੀਤੀ ਕਰੋੜਾਂ ਦੀ ਵਰਖਾ

ICC T20 ਵਿਸ਼ਵ ਕੱਪ 2026: ਫਾਈਨਲ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਆਹਮੋ-ਸਾਹਮਣੇ, ਇਨਾਮੀ ਰਾਸ਼ੀ ਦਾ ਹੋਇਆ ਐਲਾਨ

T20 World Cup: India Crushes Pakistan by 61 Runs, Qualifies for Super-8

ਵਿਸ਼ਵ ਕੱਪ ਸੈਮੀਫਾਈਨਲ: ਅੱਜ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਟੱਕਰ; ਜਾਣੋ ਕਦੋਂ ਅਤੇ ਕਿੱਥੇ ਦੇਖਣਾ ਹੈ ਲਾਈਵ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

 
 
 
 
Subscribe