Monday, February 02, 2026
BREAKING NEWS
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤ

ਜੰਮੂ ਕਸ਼ਮੀਰ

ਤ੍ਰਾਲ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕੀਤਾ ਗ੍ਰਨੇਡ ਹਮਲਾ

September 09, 2020 07:07 AM

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਤ੍ਰਾਲ 'ਚ ਮੰਗਲਵਾਰ ਸ਼ਾਮ ਨੂੰ ਅੱਤਵਾਦੀਆਂ ਨੇ CRPF ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਦੇ ਨੋਵਡਾਲ 'ਚ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੇ 180 ਬੀ.ਐੱਨ. ਕੈਂਪ 'ਤੇ ਗ੍ਰਨੇਡ ਸੁੱਟਿਆ, ਜੋ ਕੈਂਪ ਦੇ ਬਾਹਰ ਫੱਟ ਗਿਆ। ਇਸ ਘਟਨਾ 'ਚ ਹੁਣ ਤੱਕ ਕਿਸੇ ਜਾਨ-ਮਾਲ ਦੇ ਨੁਕਸਾਨ ਜਾਂ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਅੱਤਵਾਦੀਆਂ ਨੂੰ ਫੜਨ ਲਈ ਪੂਰੇ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਗਈ ਹੈ।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

ਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ

ਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ

ਕਿਸ਼ਤਵਾੜ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ

ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਨੇ ਮਚਾਇਆ ਕਹਿਰ

ਕਸ਼ਮੀਰ ਜੰਮ ਗਿਆ, ਪਹਾੜਾਂ ਵਿੱਚ ਤਾਪਮਾਨ ਮਨਫੀ 4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ

🦅 ਸ਼੍ਰੀਨਗਰ-ਅਨੰਤਨਾਗ ਰੂਟ 'ਤੇ ਘਟਨਾ: ਚੱਲਦੀ ਰੇਲਗੱਡੀ ਨਾਲ ਬਾਜ਼ ਟਕਰਾਇਆ, ਡਰਾਈਵਰ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਮੁਕਾਬਲਾ; ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ

Breaking : ਹੜ੍ਹ ਦਾ ਕਹਿਰ: ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਤਬਾਹੀ, 9 ਲੋਕਾਂ ਦੀ ਮੌਤ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਕਸ਼ਮੀਰ: 24 ਘੰਟਿਆਂ ਵਿੱਚ 6 ਅੱਤਵਾਦੀ ਮਾਰੇ, 8 ਦੀ ਭਾਲ ਜਾਰੀ

 
 
 
 
Subscribe