Sunday, August 03, 2025
 

ਸਿਆਸੀ

ਡੋਨਾਲਡ ਟਰੰਪ ਨੋਬਲ ਪੀਸ ਪ੍ਰਾਈਜ਼ ਲਈ ਨਾਮਜ਼ਦ

September 10, 2020 12:21 PM

ਅਮਰੀਕਾ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਯੂ ਏ ਈ ਅਤੇ ਇਜ਼ਰਾਈਲ ਵਿਚਕਰ ਸ਼ਾਂਤੀ ਸਮਝੌਤਾ ਕਰਵਾਉਣ ਦੇ ਮੱਦੇਨਜ਼ਰ ਨੋਬਲ ਪੀਸ ਪ੍ਰਾਈਜ਼ ੨੦੨੧ ਲਈ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਾਰਵੇ ਪਾਰਲੀਮੈਂਟ ਮੈਂਬਰ ਕ੍ਰਿਸਟੀਨ ਤਿਬਰਿੰਗ ਜੈਦੇ ਨੇ ਨਾਰਥ ਐਟਲੇਂਟਿਕ ਟਰੀਟੀ ਓਰਗੇਨਾਈਜੇਸ਼ਨ (ਨਾਟੋ) ਪਾਰਲੀਮੈਂਟਰੀ ਅਸੇੰਬਲੀ ਨੂੰ ਰਾਸ਼ਟਰਪਤੀ ਟਰੰਪ ਦੇ ਨਾਮ ਦੀ ਸਿਫਾਰਿਸ਼ ਕੀਤੀ ਹੈ। 

ਤੁਹਾਨੂੰ ਦੱਸ ਦਈਏ ਕਿ ਤਿਬਰਿੰਗ ਨੇ ਪ੍ਰੈਸ ਕਾਨਫਰੈਂਸ ਜ਼ਰੀਏ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਤਿਬਰਿੰਗ ਨੇ ਕਿਹਾ ਕਿ ਇਹ ਸਮਝੌਤਾ ਆਪਣੇ ਆਪ ਵਿਚ ਵਿਲੱਖਣ ਹੈ ਨਾਲ ਹੀ ਉਹਨਾਂ ਨੇ ਇਹ ਕਿਹਾ ਕਿ ਮੈਂ ਟਰੰਪ ਦਾ ਸਮਰਥਕ ਨਹੀਂ ਹਾਂ ਅਤੇ  ਇਹ ਗੱਲ ਏਨੀ ਅਹਿਮ ਨਹੀਂ ਹੈ ਕਿ ਉਹਨਾਂ ਦਾ ਘਰ ਵਿਚ ਵਰਤਾਰਾ ਕਿਹੋ ਜਿਹਾ ਹੈ ਪਰ ਜੋ ਉਹਨਾਂ ਦਾ ਯੋਗਦਾਨ ਇਸ ਸਮਝੌਤੇ ਵਿਚ ਸੀ ਉਹ ਸ਼ਲਾਗਾਯੋਗ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।  ਤਿਬਰਿੰਗ ਨੇ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਟਰੰਪ ਦੀ ਅਮਰੀਕੀ ਸਿਆਸਤ ਨੂੰ ਛੱਡ ਕਿ ਆਲਮੀ ਸ਼ਾਂਤੀ ਵਿਚ ਪਾਏ ਉਹਨਾਂ ਦੇ ਯੋਗਦਾਨ ਵੱਲ  ਗੌਰ ਕੀਤਾ ਜਾਵੇ। ਦੱਸ ਦਈਏ ਕਿ ਇਹ ਸ਼ਾਂਤੀ ਸਮਝੌਤਾ ਟਰੰਪ ਦੇ ਵ੍ਹਾਈਟ ਹਾਊਸ ਵਿਚ  15 ਸਤੰਬਰ ਨੂੰ ਸਾਈਨ ਹੋਵੇਗਾ।  ਇਸ ਦੇ ਨਾਲ ਹੀ ਯੂਏਈ  ਪਹਿਲਾ ਗਲਫ ਦੇਸ਼ ਬਣੇਗਾ ਜੋ ਇਜ਼ਰਾਈਲ ਨਾਲ ਸਿੱਧੇ ਤੌਰ ਤੇ ਸਮਝੌਤਾ ਕਰੇਗਾ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe