Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਖੇਡਾਂ

ਹਰਭਜਨ ਸਿੰਘ ਭੱਜੀ ਨਾਲ ਕਰੋੜਾਂ ਰੁਪਏ ਦੀ ਠੱਗੀ

September 11, 2020 09:21 AM

 

ਚੇਨਈ  :  ਭਾਰਤੀ ਆਫ ਸਪਿਨਰ ਹਰਭਜਨ ਸਿੰਘ ਠੱਗੀ ਦਾ ਸ਼ਿਕਾਰ ਹੋ ਗਏ ਹਨ। ਉਸ ਦੇ ਨਾਲ 1-2 ਲੱਖ ਰੁਪਏ ਦੀ ਨਹੀਂ ਬਲਕਿ 4 ਕਰੋੜ ਰੁਪਏ ਦੀ ਠੱਗੀ ਕੀਤੀ ਗਈ ਹੈ। ਇਸ ਦੇ ਲਈ ਹਰਭਜਨ ਸਿੰਘ ਨੇ ਚੇਨਈ ਦੇ ਉਦਯੋਗਪਤੀ ਵਿਰੁੱਧ ਉੱਥੇ ਦੀ ਸਿਟੀ ਪੁਲਸ ਨੂੰ ਸ਼ਿਕਾਇਤ ਕੀਤੀ ਹੈ। ਹਾਲਾਂਕਿ ਉਦਯੋਗਪਤੀ ਨੇ ਆਗਾਉ ਜਮਾਨਤ ਦੇ ਲਈ ਮਦਰਾਸ ਹਾਈਕੋਰਟ ਦੀ ਸ਼ਰਨ ਲੈ ਲਈ ਹੈ। ਦਰਅਸਲ ਹਰਭਜਨ ਸਿੰਘ ਨੇ ਸਾਲ 2015 'ਚ ਇਕ ਦੋਸਤ ਦੇ ਕਹਿਣ 'ਤੇ ਚੇਨਈ ਦੇ ਇਕ ਵਪਾਰੀ ਜੀ. ਮਹੇਸ਼ ਨੂੰ ਚਾਰ ਕਰੋੜ ਰੁਪਏ ਉਧਾਰ ਦਿੱਤੇ ਸਨ। ਭੱਜੀ ਦੇ ਨਾਂ ਤੋਂ ਮਸ਼ਹੂਰ ਹਰਭਜਨ ਦਾ ਦੋਸ਼ ਹੈ ਕਿ ਉਹ ਲਗਾਤਾਰ ਮਹੇਸ਼ ਤੋਂ ਆਪਣਾ ਪੈਸੇ ਵਾਪਸ ਮੰਗ ਰਹੇ ਸਨ ਪਰ ਉਹ ਹਰ ਬਾਰ ਥੋੜਾ ਸਮਾਂ ਮੰਗ ਲੈਂਦਾ ਸੀ।
ਬਾਰ-ਬਾਰ ਪੈਸੇ ਮੰਗਣ 'ਤੇ ਪਿਛਲੇ ਮਹੀਨੇ ਮਹੇਸ਼ ਨੇ 25 ਲੱਖ ਰੁਪਏ ਦਾ ਇਕ ਚੈੱਕ ਹਰਭਜਨ ਨੂੰ ਦਿੱਤਾ ਸੀ, ਜੋ ਬੈਂਕ 'ਚ ਜਮ੍ਹਾ ਕਰਵਾਉਣ ਤੋਂ ਬਾਅਦ ਮਹੇਸ਼ ਦੇ ਖਾਤੇ 'ਚ ਪੈਸੇ ਨਾ ਹੋਣ ਦੇ ਚੱਲਦੇ ਬਾਊਂਸ ਹੋ ਗਿਆ। ਇਸ ਤੋਂ ਬਾਅਦ ਹਰਭਜਨ ਨੇ ਚੇਨਈ ਜਾ ਕੇ ਤਾਮਿਲਨਾਡੂ ਪੁਲਸ ਨਾਲ ਸੰਪਰਕ ਕੀਤਾ ਤੇ ਰਸਮੀ ਤੌਰ 'ਤੇ ਆਪਣੀ ਸ਼ਿਕਾਇਤ ਸੌਂਪੀ। ਇਸ ਸ਼ਿਕਾਇਤ 'ਤੇ ਫਿਲਹਾਲ ਮੁੱਕਦਮਾ ਦਰਜ ਨਹੀਂ ਕੀਤਾ ਹੈ ਪਰ ਏ. ਸੀ. ਪੀ. ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ, ਜਿਨ੍ਹਾਂ ਨੇ ਮਹੇਸ਼ ਨੂੰ ਪੁੱਛਗਿੱਛ ਦੇ ਲਈ ਸਮਨ ਭੇਜਿਆ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IPL 2026: RCB ਬਨਾਮ SRH ਮੈਚ ਦੀਆਂ ਟਿਕਟਾਂ ਨੂੰ ਲੈ ਕੇ ਮਚਿਆ ਬਵਾਲ; ਮਿੰਟਾਂ 'ਚ 'Sold Out' ਹੋਏ ਸਾਰੇ ਟਿਕਟ, ਫੈਂਸ ਨੇ ਸਿਸਟਮ 'ਤੇ ਚੁੱਕੇ ਸਵਾਲ

ਟੀ-20 ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ: ICC ਨੇ ਚੈਂਪੀਅਨ ਟੀਮ ਇੰਡੀਆ 'ਤੇ ਕੀਤੀ ਕਰੋੜਾਂ ਦੀ ਵਰਖਾ

ICC T20 ਵਿਸ਼ਵ ਕੱਪ 2026: ਫਾਈਨਲ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਆਹਮੋ-ਸਾਹਮਣੇ, ਇਨਾਮੀ ਰਾਸ਼ੀ ਦਾ ਹੋਇਆ ਐਲਾਨ

T20 World Cup: India Crushes Pakistan by 61 Runs, Qualifies for Super-8

ਵਿਸ਼ਵ ਕੱਪ ਸੈਮੀਫਾਈਨਲ: ਅੱਜ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਟੱਕਰ; ਜਾਣੋ ਕਦੋਂ ਅਤੇ ਕਿੱਥੇ ਦੇਖਣਾ ਹੈ ਲਾਈਵ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

 
 
 
 
Subscribe