Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਮੰਦਰ 'ਚ ਪੂਜਾ ਕਰਨ ਗਏ ਸੇਵਾ ਮੁਕਤ ਅਧਿਆਪਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

September 13, 2020 06:48 AM

ਸੀਤਾਪੁਰ : ਉਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਮਹੌਲੀ 'ਚ ਸੇਵਾ ਮੁਕਤ ਅਧਿਆਪਕ ਦੀ ਮੰਦਰ ਕੰਪਲੈਕਸ ਅੰਦਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿਤਾ ਗਿਆ। ਸੀਤਾਪੁਰ ਦੇ ਪੁਲਸ ਅਧਿਕਾਰੀ ਆਰ. ਪੀ. ਸਿੰਘ ਨੇ ਦਸਿਆ ਕਿ ਥਾਣਾ ਮਹੌਲੀ ਦੇ ਸੋਨਾਰਣ ਟੋਲਾ ਵਿਚ ਰਹਿਣ ਵਾਲੇ ਸੇਵਾ ਮੁਕਤ ਅਧਿਆਪਕ ਕਮਲੇਸ਼ ਚੰਦਰ ਮਿਸ਼ਰਾ (68) ਸ਼ੁਕਰਵਾਰ ਸ਼ਾਮ ਨੂੰ ਪਿੰਡ ਤੋਂ ਬਾਹਰ ਬਣੇ ਮੰਦਰ ਵਿਚ ਪੂਜਾ ਕਰਨ ਗਏ ਸਨ। ਰਾਤ ਕਰੀਬ 12.00 ਵਜੇ ਤਕ ਵਾਪਸ ਨਹੀਂ ਆਏ ਤਾਂ ਪਰਵਾਰ ਵਾਲਿਆਂ ਨੇ ਜਾ ਕੇ ਦੇਖਿਆ ਤਾਂ ਮੰਦਰ ਨੇੜੇ ਡਿੱਗੇ ਹੋਏ ਸਨ। ਉਨ੍ਹਾਂ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰਨ ਦੇ ਨਿਸ਼ਾਨ ਸਨ। ਅਧਿਆਪਕ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਅਤੇ ਰਾਹ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਪੁਲਸ ਨੇ ਪਰਿਵਾਰ ਵਾਲਿਆਂ ਵਲੋਂ ਦਿਤੀ ਸ਼ਿਕਾਇਤ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਐਡੀਸ਼ਨਲ ਪੁਲਸ ਸੁਪਰਡੈਂਟ ਉਤਰੀ ਅਤੇ ਖੇਤਰਾਧਿਕਾਰੀ ਸਦਰ ਦੀ ਅਗਵਾਈ 'ਚ 4 ਟੀਮਾਂ ਦਾ ਗਠਨ ਕਰ ਕੇ ਕੇਸ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਹੁਣ ਤਕ ਦੀ ਜਾਂਚ 'ਚ ਇਹ ਦੇਖਿਆ ਗਿਆ ਹੈ ਕਿ ਘਟਨਾ 'ਚ ਤੰਤਰ ਮੰਤਰ ਇਕ ਕਾਰਨ ਹੋ ਸਕਦਾ ਹੈ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe