Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸੁਸ਼ਾਂਤ ਕੇਸ ਵਿੱਚ ਡਰੱਗਸ ਐਂਗਲ ਦੀ ਜਾਂਚ ਕਰ ਰਹੀ NCB ਦੇ ਹੱਥ ਲੱਗੀ ਵੱਡੀ ਕਾਮਯਾਬੀ, ਡਰਗਸ ਸਪਲਾਇਰ KJ ਗ੍ਰਿਫ਼ਤਾਰ

September 13, 2020 10:52 AM

ਮੁੰਬਈ : ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ (Sushant Singh Rajput Death Case) ਦੇ ਮਾਮਲੇ ਵਿੱਚ ਡਰੱਗਸ ਕਨੈਕਸ਼ਨ ਦੇ ਸਾਹਮਣੇ ਆਉਣ ਮਗਰੋਂ NCB ਵੀ ਇਸ ਜਾਂਚ ਵਿੱਚ ਸ਼ਾਮਿਲ ਹੋ ਚੁੱਕੀ ਹੈ । ਰਿਆ ਚੱਕਰਵਰਤੀ, ਸੈਮੁਅਲ ਮਿਰਾਂਡਾ, ਸ਼ੌਵਿਕ ਸਮੇਤ ਕਈ ਲੋਕਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ NCB ਦੇ ਹੱਥ ਇੱਕ ਹੋਰ ਵੱਡੀ ਕਾਮਯਾਬੀ ਲੱਗੀ ਹੈ । NCB ਨੇ KJ ਨਾਮ ਦੇ ਇੱਕ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਹੈ। KJ ਦਾ ਪੂਰਾ ਨਾਮ ਕਰਣਜੀਤ ਹੈ ।

ਰਿਪੋਰਟਸ ਦੀ ਮੰਨੀਏ ਤਾਂ ਉਹ ਕੈਪਰੀ ਅਤੇ ਲਿਟਿਲ ਹਾਈਟਸ ਵਿੱਚ ਡਰੱਗ ਸਪਲਾਈ ਕਰਦਾ ਸੀ। ਵਿਭਾਗ ਨੇ ਇਹ ਵੀ ਦੱਸਿਆ ਕਿ ਕਰਣਜੀਤ ਹੀ ਸ਼ੌਵਿਕ ਅਤੇ ਸੈਮੁਅਲ ਮਿਰਾਂਡਾ ਨੂੰ ਡਰੱਗ ਦੀ ਸਪਲਾਏ ਕਰਦਾ ਸੀ। ਬਾਅਦ ਵਿੱਚ ਇਹ ਡਰੱਗਸ ਰਿਆ ਚੱਕਰਵਰਤੀ ਤੱਕ ਪੁੱਜਦਾ ਸੀ। NCB ਇਸ ਗ੍ਰਿਫ਼ਤਾਰੀ ਨੂੰ ਇਸ ਲਿਹਾਜ਼ ਨਾਲ ਅਹਿਮ ਮੰਨ ਰਹੀ ਹੈ ਕਿਉਂਕਿ ਉਸ ਦੇ ਤਾਰ ਕੈਪਰੀ ਹਾਇਟਸ ਇਲਾਕੇ ਨਾਲ ਜੁੜੇ ਹਨ। ਰਿਆ ਨੇ ਬਿਆਨ ਵਿੱਚ ਦੱਸਿਆ ਹੈ ਕਿ 2016 ਤੋਂ 2018 ਤੱਕ ਸੁਸ਼ਾਂਤ ਕੈਪਰੀ ਹਾਇਟਸ ਦੇ ਹੀ ਇੱਕ ਫਲੈਟ ਵਿੱਚ ਰਹਿੰਦੇ ਸਨ। ਜਿੱਥੇ ਬਾਲੀਵੁਡ ਦੇ ਕੁੱਝ ਹੋਰ ਸਿਤਾਰੇ ਵੀ ਆਇਆ ਕਰਦੇ ਸਨ।
ਡਰੱਗਸ ਨਾ ਲੈਣ ਅਤੇ ਦੇਣ ਦਾ ਦਾਅਵਾ ਕਰਣ ਵਾਲੀ ਰਿਆ ਚੱਕਰਵਰਤੀ ਨੇ NCB ਨੂੰ ਡਰੱਗਸ ਸਿਡਿੰਕੇਟ ਵਿੱਚ 25 ਸਿਤਾਰੀਆਂ ਦੇ ਨਾਮ ਦੱਸੇ ਹਨ । NCB ਨੂੰ ਦਿੱਤੇ ਬਿਆਨ ਵਿੱਚ ਰਿਆ ਨੇ ਮੰਨਿਆ ਹੈ ਕਿ ਉਹ ਪੈਸਾ ਦਿੰਦੀ ਸੀ ਅਤੇ ਸੈਮੁਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ , ਸੁਸ਼ਾਂਤ ਲਈ ਡਰੱਗ ਲਿਆਉਂਦੇ ਸਨ । ਰਿਪੋਰਟਸ  ਅਨੁਸਾਰ ਰਿਆ ਨੇ NCB ਨਾਲ ਪੁੱਛਗਿਛ ਦੌਰਾਨ ਖੁਲਾਸਾ ਕੀਤਾ ਕਿ ਐਕਟਰੈਸ ਸਾਰਾ ਅਲੀ ਖਾਨ, ਰਕੁਲ ਪ੍ਰੀਤ ਸਿੰਘ , ਡਿਜਾਇਨਰ ਸਿਮੋਨ ਖੰਬਾਟ, ਸੁਸ਼ਾਂਤ ਦੀ ਦੋਸਤ ਅਤੇ ਸਾਬਕਾ ਪ੍ਰਬੰਧਕ ਰੋਹੀਣੀ ਅਇਯਰ ਵੀ ਡਰੱਗਸ ਟੀਮ ਵਿੱਚ ਸ਼ਾਮਿਲ ਸਨ ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe