Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਬਾਈਟਡਾਨਸ ਨੇ ਠੁਕਰਾਇਆ ਮਾਈਕਰੋਸਾਫ਼ਟ ਦਾ ਪ੍ਰਸਤਾਵ, ਨਹੀਂ ਵੇਚੇਗੀ ਟਿਕਟਾਕ ਦੀ ਹਿੱਸੇਦਾਰੀ

September 14, 2020 09:37 AM

ਨਵੀਂ ਦਿੱਲੀ : Tiktok ਦੇ ਅਮਰੀਕੀ ਅਪਰੇਸ਼ਨਜ਼ ਦੀ ਵਿਕਰੀ ਨੂੰ ਲੈ ਕੇ ਲੰਬੇ ਸਮੇਂ ਤੋਂ ਗੱਲਬਾਤ ਦਾ ਦੌਰ ਜਾਰੀ ਸੀ। ਇਸ ਗੱਲਬਾਤ ਦੇ ਦੌਰ 'ਚ ਸਭ ਤੋਂ ਪਹਿਲਾਂ ਨਾਂ Microsoft ਕੰਪਨੀ ਦਾ ਆਉਂਦਾ ਸੀ। ਹਾਲਾਂਕਿ ਹੁਣ Microsoft ਕੰਪਨੀ ਇਸ ਡੀਲ ਤੋਂ ਹੱਟ ਗਈ ਹੈ।ਮਾਈਕਰੋਸਾਫ਼ਟ (Microsoft) ਵੱਲੋਂ ਸਾਫ਼ ਕਰ ਦਿੱਤਾ ਗਿਆ ਹੈ ਕਿ ਚਾਇਨਾ ਬੇਸਿਡ ਬਾਈਟਡਾਨਸ (ByteDance) ਕੰਪਨੀ  ਟਿਕਟਾਕ (Tiktok) ਦੇ ਅਮਰੀਕੀ ਆਪਰੇਸ਼ਨਜ਼ ਨੂੰ Microsoft ਨਹੀਂ ਵੇਚੇਗੀ।

ਇਹ ਵੀ ਪੜ੍ਹੋ : ਹਜ਼ਾਰਾਂ ਡਾਲਰ 'ਚ ਨਿਲਾਮ ਹੋਇਆ ਇਬਰਾਹੀਮ ਲਿੰਕਨ ਦੇ ਵਾਲਾਂ ਦਾ ਗੁੱਛਾ

ਇਸ ਡੀਲ 'ਚ ਅੰਜ਼ਾਮ ਤਕ ਨਾ ਪਹੁੰਚਾਉਣ ਦੀ ਵਜ੍ਹਾ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ ਪਰ ਇਨ੍ਹਾਂ ਜ਼ਰੂਰ ਹੈ ਕਿ ਟਿਕਟਾਕ (Tiktok) ਦੀ ਮੁੱਖ ਕੰਪਨੀ ByteDance ਤੇ ਦਿੱਗਜ ਟੈੱਕ ਕੰਪਨੀ Microsoft 'ਚ Tiktok ਖਰੀਦਦਾਰੀ ਨੂੰ ਲੈ ਕੇ ਲੰਬੇ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ। ਰਿਪੋਰਟ ਦੇ ਮੁਤਾਬਕ Tiktok ਦੀ ਓਨਰ ਕੰਪਨੀ Bytedance ਨੇ Microsoft ਦੇ ਮੁਕਾਬਲੇ Oracle ਕੰਪਨੀ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਹੈ। ਅਜਿਹੇ 'ਚ Tiktok ਦੀ ਕਮਾਨ Microsoft ਦੀ ਬਜਾਏ Oracle ਨੂੰ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ : covid-19 ਨੂੰ ਮਾਤ ਦੇ ਚੁੱਕੇ ਮਰੀਜ਼ ਖਾਣ ਚਮਨਪ੍ਰਾਸ਼ : ਸਿਹਤ ਮੰਤਰਾਲਾ

ਹਾਲਾਂਕਿ ਇਸ ਮਾਮਲੇ ਨਾਲ ਜੁੜੇ ਲੋਕਾਂ ਨੇ ਫਿਲਹਾਲ ਇਸ ਬਾਰੇ ਕੋਈ ਆਫੀਸ਼ੀਅਲ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। Microsoft ਵੱਲੋਂ ਐਤਵਾਰ ਨੂੰ ਕਿਹਾ ਗਿਆ ਸੀ ਕਿ ਖਰੀਦਦਾਰੀ ਦੀ ਪ੍ਰਕਿਰਿਆ ਨੂੰ Tiktok ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਨੂੰ ਲੈ ਕੇ Tiktok ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ : BMC ਵਲੋਂ ਹੁਣ ਕੰਗਨਾ ਰਣੌਤ ਨੂੰ ਇੱਕ ਹੋਰ ਝਟਕਾ

 

Have something to say? Post your comment

 
 
 
 
 
Subscribe