Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਿਮਾਚਲ

ਟੈਕਸੀ ਚਾਲਕ ਦਾ ਮਰਡਰ, ਚਿੰਤਪੂਰਣੀ ਲਈ ਜਾ ਰਹੀ ਸਵਾਰੀਆਂ ਨੇ ਕੀਤਾ ਹਮਲਾ

September 15, 2020 12:57 PM

ਸ਼ਿਮਲਾ : ਕੰਦਰੌਰ ਨੇੜੇ ਕੰਡਾਘਾਟ ਤੋਂ ਸਵਾਰੀ ਲੈ ਕੇ ਆ ਰਹੇ ਇੱਕ ਟੈਕਸੀ ਚਾਲਕ ਦਾ ਕਤਲ ਮਾਮਲਾ ਸਾਹਮਣੇ ਆਇਆ ਹੈ । ਬੀਤੇ ਸੋਮਵਾਰ ਅਤੇ ਮੰਗਲਵਾਰ ਦੀ ਅੱਧੀ ਰਾਤ ਨੂੰ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਇਆ ਹੈ। ਪੁਲਿਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸੀ ਚਾਲਕ ਚਾਰ ਆਦਮੀਆਂ ਨੂੰ ਸਵਾਰੀ ਦੇ ਤੌਰ 'ਤੇ ਮਾਂ ਚਿੰਤਾਪੂਰਣੀ ਮੰਦਿਰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਗੱਡੀ ਵਿੱਚ ਬੈਠੇ ਚਾਰ ਲੋਕਾਂ ਨੇ ਸੁੰਨਸਾਨ ਰਸਤੇ ਦੇ ਚਲਦੇ ਗੱਡੀ ਚਾਲਕ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਉਥੇ ਹੀ, ਚਾਲਕ ਆਪਣੀ ਜਾਨ ਬਚਾ ਕੇ ਉੱਥੇ ਭੱਜਿਆ ਅਤੇ ਉਕਤ ਰੋਡ ਤੋਂ ਕੁੱਝ ਦੂਰੀ 'ਤੇ ਇੱਕ ਟਰੱਕ ਆ ਰਿਹਾ ਸੀ । ਟਰੱਕ ਚਾਲਕ ਨੇ ਵਿਅਕਤੀ ਦੀ ਹਾਲਾਤ ਗੰਭੀਰ ਵੇਖਦੇ ਹੋਏ ਉਸ ਨੂੰ ਟਰੱਕ ਵਿੱਚ ਬਿਠਾਇਆ ਅਤੇ ਸਿੱਧੇ ਉਸ ਨੂੰ ਜ਼ਿਲ੍ਹਾ ਹਸਪਤਾਲ ਲੈ ਆਇਆ ਪਰ ਉਦੋਂ ਤੱਕ ਟੈਕਸੀ ਚਾਲਕ ਨੇ ਦਮ ਤੋੜ ਦਿੱਤਾ ਸੀ ।

 

Have something to say? Post your comment

 

ਹੋਰ ਹਿਮਾਚਲ ਖ਼ਬਰਾਂ

ਹਿਮਾਚਲ 'ਚ ਬਿਜਲੀ ਬੋਰਡ ਦੀ ਨਵਾਂ ਸਿਸਟਮ ਲਾਗੂ ਕਰਨ ਦੀ ਤਿਆਰੀ, 28 ਲੱਖ ਖਪਤਕਾਰਾਂ 'ਤੇ ਨਜ਼ਰ

ਹਿਮਾਚਲ ਪ੍ਰਦੇਸ਼ ਨੇ ਸਾਖਰਤਾ 'ਚ ਦੇਸ਼ ਭਰ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਹਿਮਾਚਲ ਪ੍ਰਦੇਸ਼ 'ਚ NHM ਅਧੀਨ ਠੇਕਾ ਕਰਮਚਾਰੀਆਂ ਦੀ ਵਧੇਗੀ ਤਨਖਾਹ

ਹਿਮਾਚਲ ਪ੍ਰਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਵੱਡਾ ਝਟਕਾ: ਪੈਟਰੋਲ ₹100 ਅਤੇ ਡੀਜ਼ਲ ₹90 ਦੇ ਪਾਰ; ਸੁੱਖੂ ਸਰਕਾਰ ਨੇ ਲਿਆ ਅਹਿਮ ਫੈਸਲਾ

ਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਸੈਲਾਨੀ ਬੱਸ ਪਲਟੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Shimla Accident: ਕਾਰ ਖੱਡ ਵਿੱਚ ਡਿੱਗਣ ਕਾਰਨ ਮਾਂ-ਧੀ ਸਮੇਤ 4 ਲੋਕਾਂ ਦੀ ਮੌਤ

पंजाब के पर्यटक का मनाली में 27,500 का चालान

 
 
 
 
Subscribe