Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਸਰਕਾਰ ਕੋਲ ਤਾਲਾਬੰਦੀ 'ਚ ਮਜ਼ਦੂਰਾਂ ਦੀ ਮੌਤਾਂ ਦਾ ਕੋਈ ਅੰਕੜਾ ਨਹੀਂ : ਰਾਹੁਲ

September 16, 2020 07:44 AM

ਨਵੀਂ ਦਿੱਲੀ : ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਤਾਲਾਬੰਦੀ ਦੌਰਾਨ ਮਜ਼ਦੂਰਾਂ ਦੀ ਮੌਤ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਟਵੀਟ ਕੀਤਾ ਅਤੇ ਕਿਹਾ- 'ਮੋਦੀ ਸਰਕਾਰ ਨੂੰ ਇਹ ਨਹੀਂ ਪਤਾ ਕਿ ਤਾਲਾਬੰਦੀ ਵਿਚ ਕਿੰਨੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਈ ਅਤੇ ਕਿੰਨੇ ਮਜ਼ਦੂਰਾਂ ਦੀਆਂ ਨੌਕਰੀਆਂ ਚਲੀਆਂ ਗਈਆਂ। ਜੇ ਸਰਕਾਰ ਇਨ੍ਹਾਂ ਅੰਕੜਿਆਂ ਨੂੰ ਗਿਣਿਆ ਨਹੀਂ ਤਾਂ ਕਿ ਮੌਤਾਂ ਨਹੀਂ ਹੋਈਆਂ? ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਨੂੰ ਇਸ ਨਾਲ ਕੋਈ ਫ਼ਰਕ ਨਹੀਂ। ਮਜ਼ਦੂਰਾਂ ਦੀ ਮੌਤ ਜਮਾਨੇ ਨੇ ਵੇਖੀ,  ਇਕ ਮੋਦੀ ਸਰਕਾਰ ਹੈ, ਜਿਸ ਨੂੰ ਪਤਾ ਹੀ ਨਹੀਂ।  
    ਰਾਹੁਲ ਨੇ ਇਹ ਗੱਲ ਇਸ ਲਈ ਕਹੀ ਕਿਉਂਕਿ ਕੇਂਦਰ ਸਰਕਾਰ ਕਹਿੰਦੀ ਹੈ ਕਿ ਉਸਨੂੰ ਨਹੀਂ ਪਤਾ ਕਿ ਤਾਲਾਬੰਦੀ ਦੌਰਾਨ ਘਰ ਪਰਤਣ ਦੌਰਾਨ ਕਿੰਨੇ ਮਜ਼ਦੂਰਾਂ ਦੀ ਮੌਤ ਹੋਈ। ਕੋਰੋਨਾ ਕਾਲ ਵਿਚ ਸੰਸਦ ਦੇ ਪਹਿਲੇ ਸੈਸ਼ਨ ਵਿਚ, ਸਰਕਾਰ ਨੇ ਮੰਨਿਆ ਕਿ ਇਸ ਕੋਲ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਦਾ ਕੋਈ ਅੰਕੜਾ ਨਹੀਂ ਸੀ। ਇੰਨਾ ਹੀ ਨਹੀਂ, ਸਰਕਾਰ ਨੇ ਇਸ ਬਾਰੇ ਕੋਈ ਸਰਵੇਖਣ ਨਹੀਂ ਕੀਤਾ ਕਿ ਤਾਲਾਬੰਦੀ ਦੌਰਾਨ ਕਿੰਨੇ ਕਾਮਿਆਂ ਦੀਆਂ ਨੌਕਰੀਆਂ ਚਲੀਆਂ ਗਈਆਂ।
    ਐਨਜੀਉ ਸੇਵ ਲਾਈਫ਼ ਫ਼ਾਉਂਡੇਸ਼ਨ ਦੇ ਅਨੁਸਾਰ, 24 ਮਾਰਚ ਤੋਂ 2 ਜੂਨ ਦਰਮਿਆਨ ਹੋਏ ਦੁਰਘਟਨਾਵਾਂ ਵਿਚ 198 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਅਨੁਸਾਰ 3 ਵੱਡੇ ਹਾਦਸਿਆਂ ਵਿਚ 48 ਮਜ਼ਦੂਰ ਮਾਰੇ ਗਏ। 16 ਮਈ ਨੂੰ ਯੂਪੀ ਦੇ ਜਖ਼ਰਈਆ ਵਿਚ ਇੱਕ ਟਰੱਕ ਹਾਦਸੇ ਵਿਚ 24 ਮਜ਼ਦੂਰਾਂ ਦੀ ਮੌਤ ਹੋ ਗਈ ਸੀ। 14 ਮਈ ਨੂੰ ਮੱਧ ਪ੍ਰਦੇਸ਼ ਦੇ ਗੁਨਾ ਵਿਚ ਇਕ ਟਰੱਕ-ਬਸ ਦੀ ਟੱਕਰ ਵਿਚ 8 ਮਜ਼ਦੂਰਾਂ ਦੀ ਜਾਨ ਚਲੀ ਗਈ। 14 ਮਈ ਨੂੰ, ਮਹਾਰਾਸ਼ਟਰ ਦੇ 1 ਔਰੰਗਾਬਾਦ 'ਚ ਰੇਲ ਦੀ ਚਪੇਟ 'ਚ ਆਉਣ ਨਾਲ 16 ਮਜ਼ਦੂਰਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe