Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਕੈਨਡਾ

ਅਮਰੀਕਾ ਦੇ ਪਿਆਜਾਂ ਨੇ ਕੈਨੇਡਾ ਚ ਪਾਇਆ ਭੜਥੂ, ਅਲਰਟ ਜਾਰੀ

September 16, 2020 10:44 AM

ਓਟਾਵਾ : ਪਿੱਛਲੇ ਮਹੀਨ ਤੋਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਕੈਨੇਡਾ ਤੇ ਅਮਰੀਕਾ ਵਿਚ ਲਾਲ ਪਿਆਜ਼ ਕਾਰਨ ਕਈ ਲੋਕ ਬੀਮਾਰ ਹੋਏ ਹਨ। ਤਾਜ਼ਾ ਜਾਣਕਾਰੀ ਅਨੁਸਾਰ ਕੈਨੇਡਾ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਸਿਰਫ ਲਾਲ ਹੀ ਨਹੀਂ ਪੀਲੇ ਤੇ ਚਿੱਟੇ ਪਿਆਜ਼ ਵੀ ਬੀਮਾਰੀ ਦੀ ਜੜ੍ਹ ਬਣ ਗਏ ਹਨ। ਇਸ ਕਾਰਨ ਕੈਨੇਡਾ ਭਰ ਵਿਚ 506 ਲੋਕ ਬੀਮਾਰ ਹੋ ਚੁੱਕੇ ਹਨ । ਇਹ ਖ਼ਬਰ ਮਿਲਦਿਆਂ ਹੀ ਕੈਨੇਡੀਅਨ ਲੋਕਾਂ ਨੇ ਪਿਆਜ਼ ਆਪਣੇ ਘਰੋਂ ਬਾਹਰ ਸੁੱਟਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ ਵੱਡੇ ਸਟੋਰਾਂ ਵਲੋਂ ਵੇਚੇ ਗਏ ਪਿਆਜ਼ ਵਾਪਸ ਲੈ ਲਏ ਗਏ ਸਨ ਪਰ ਬਹੁਤੇ ਵਿਕ ਚੁੱਕੇ ਸਨ, ਜਿਸ ਕਾਰਨ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਅਮਰੀਕਾ ਤੋਂ ਆਉਣ ਵਾਲੇ ਇਹ ਪਿਆਜ਼ ਸੈਲਮੋਨੇਲਾ ਬੀਮਾਰੀ ਫੈਲਾ ਰਹੇ ਹਨ, ਜਿਸ ਕਾਰਨ ਪਹਿਲਾਂ ਵਿਅਕਤੀ ਦੇ ਪੇਟ ਵਿਚ ਦਰਦ ਹੁੰਦੀ ਹੈ ਤੇ ਫਿਰ ਹੌਲੀ-ਹੌਲੀ ਉਸ ਦੀ ਹਾਲਤ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਉਸ ਨੂੰ ਹਸਪਤਾਲ ਲੈ ਜਾਣਾ ਪੈਂਦਾ ਹੈ।
ਸਿਹਤ ਏਜੰਸੀ ਨੇ ਕਿਹਾ ਕਿ ਜੇਕਰ ਕਿਸੇ ਨੇ ਕੈਲੀਫੋਰਨੀਆ ਦੇ ਥਾਮਸਨ ਇੰਟਰਨੈਸ਼ਨਲ ਇੰਕ. ਆਫ ਬੇਕਰਸਫੀਲਡ ਵਲੋਂ ਵੇਚੇ ਗਏ ਪਿਆਜ਼ ਖਰੀਦੇ ਹਨ ਤਾਂ ਉਹ ਇਸ ਨੂੰ ਉਸੇ ਸਮੇਂ ਘਰੋਂ ਬਾਹਰ ਸੁੱਟ ਕੇ ਉਸ ਥਾਂ ਨੂੰ ਚੰਗੀ ਧੋਣ ਅਤੇ ਆਪਣੇ ਹੱਥ ਵੀ ਚੰਗੀ ਤਰ੍ਹਾਂ ਸਾਫ ਕਰਨ। ਜੇਕਰ ਕਿਸੇ ਦੇ ਪਿਆਜ਼ਾਂ ਦੀ ਬੋਰੀ ਉੱਤੇ ਕੋਈ ਬਰਾਂਡ ਦੀ ਪਰਚੀ ਨਹੀਂ ਹੈ ਕਿ ਇਹ ਕਿੱਥੋਂ ਆਏ ਹਨ, ਤਾਂ ਵੀ ਉਹ ਲੋਕ ਵੀ ਪਿਆਜ਼ ਬਾਹਰ ਸੁੱਟ ਦੇਣ ਤੇ ਥੋੜ੍ਹੇ ਦਿਨ ਪਿਆਜ਼ ਨਾ ਖਰੀਦਣ ਤੇ ਨਾ ਖਾਣ। ਜ਼ਿਕਰਯੋਗ ਹੈ ਕਿ ਹੋਟਲ, ਰੈਸਟੋਰੈਂਟਾਂ, ਕੈਫੇਟੇਰੀਆ, ਹਸਪਤਾਲਾਂ ਤੇ ਨਰਸਿੰਗ ਹੋਮਜ਼ ਵਿਚ ਵੀ ਇਹ ਪਿਆਜ਼ ਪੁੱਜ ਚੁੱਕੇ ਹਨ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

ਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਖ਼ੂਨੀ ਖੇਡ: ਹਾਈ ਸਕੂਲ ਵਿੱਚ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

ਕੈਨੇਡਾ ਦੇ ਸਕੂਲ ਵਿੱਚ ਹੋਈ ਗੋਲੀਬਾਰੀ

ਕੈਨੇਡਾ 'ਚ ਦਹਿਸ਼ਤ: ਕਰਨਾਟਕ ਦੇ ਸਾਫਟਵੇਅਰ ਇੰਜੀਨੀਅਰ ਦਾ ਦਿਨ-ਦਿਹਾੜੇ ਕਤਲ, ਕਾਰ ਗੋਲੀਆਂ ਨਾਲ ਛਲਣੀ

ਕੈਨੇਡਾ 'ਚ ਨਸਲੀ ਤਣਾਅ: ਸਿੱਖ ਸੁਰੱਖਿਆ ਗਾਰਡ ਨਾਲ ਬਦਸਲੂਕੀ ਅਤੇ ਹਿੰਸਕ ਝੜਪ ਦੀ ਵੀਡੀਓ ਵਾਇਰਲ

ਕੈਨੇਡਾ 'ਚ ਪੰਜਾਬੀ ਕੈਬ ਡਰਾਈਵਰ ਦਾ ਕਮਾਲ: -23 ਡਿਗਰੀ ਦੀ ਹੱਡ-ਚੀਰਵੀਂ ਠੰਢ 'ਚ ਬਚਾਈ ਗਰਭਵਤੀ ਮਾਂ ਤੇ ਬੱਚੇ ਦੀ ਜਾਨ

ਕੈਨੇਡਾ ਵਿੱਚ ਭਾਰਤੀ ਔਰਤ ਹਿਮਾਂਸ਼ੀ ਖੁਰਾਨਾ ਦਾ ਬੇਰਹਿਮੀ ਨਾਲ ਕਤਲ: ਦੋਸ਼ੀ ਅਬਦੁਲ ਗਫੂਰੀ ਵਿਰੁੱਧ ਦੇਸ਼ ਵਿਆਪੀ ਵਾਰੰਟ ਜਾਰੀ

Canadian Police Release Photos of Punjabi-Origin Gangsters, Warn Public to Stay Away

Shots Fired at Surrey Business, No Injuries Reported; Extortion Suspected

🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮ

 
 
 
 
Subscribe