Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਖੇਡਾਂ

IPL 2020 : ਮੁੰਬਈ ਤੇ ਚੇੱਨਈ ਦਰਮਿਆਨ ਹੋਵੇਗੀ ਜ਼ੋਰਦਾਰ ਭਿੜਤ

September 19, 2020 01:42 PM

ਮੁੰਬਈ : IPL 2020 ਦੀ ਸ਼ੁਰੂਆਤ ਅੱਜ ਦੋ ਧਾਕੜ ਟੀਮਾਂ ਨਾਲ ਪਹਿਲੇ ਮੈਚ ਤੋਂ ਹੋਣ ਜਾ ਰਹੀ ਹੈ। ਮੁੰਬਈ ਇੰਡੀਅਨਜ਼ ਦੇ ਤੂਫ਼ਾਨੀ ਬੱਲੇਬਾਜ਼ ਰੋਹਿਤ ਸ਼ਰਮਾ ਤੇ ਚੇੱਨਈ ਸੁਪਰਕਿੰਗਜ਼ ਦੇ ਕਪਤਾਨ ਫਿਨੀਸ਼ਰ ਮਹਿੰਦਰ ਸਿੰਘ ਧੋਨੀ ਦਰਮਿਆਨ ਹੋਣ ਜਾ ਰਹੇ ਉਦਘਾਟਨ ਮੁਕਾਬਲੇ ਨਾਲ ਵਿਦੇਸ਼ੀ ਜ਼ਮੀਨ ‘ਤੇ ਆਈਪੀਐਲ-13 ਦੀ ਜੰਗ ਸ਼ੁਰੂ ਹੋ ਜਾਵੇਗੀ। ਕੋਰੋਨਾ ਮਹਾਂਮਾਰੀ ਕਾਰਨ ਆਈਪੀਐਲ ਇਸ ਵਾਰ ਯੂਏਈ ਦੇ ਤਿੰਨ ਸ਼ਹਿਰਾਂ ਦੁਬਈ, ਸ਼ਾਰਜਾਹ ਤੇ ਅਬੂਧਾਬੀ ‘ਚ ਹੋ ਰਿਹਾ ਹੈ। ਪਿਛਲੀ ਚੈਂਪੀਅਨ ਮੁੰਬਈ ਤੇ ਉਪ ਜੇਤੂ ਚੇੱਨਈ ਦਰਮਿਆਨ ਟੂਰਨਾਮੈਂਟ ਦਾ ਮੁਕਾਬਲਾ ਕੁਝ ਬਦਲੇ ਹੋਏ ਮਾਹੌਲ ‘ਚ ਖੇਡਿਆ ਜਾਵੇਗਾ। ਧੋਨੀ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਹਨ ਤੇ ਉਨ੍ਹਾਂ ‘ਤੇ ਹੁਣ ਭਾਰਤੀ ਟੀਮ ‘ਚ ਜਗ੍ਹਾ ਬਣਾਉਣ ਦਾ ਕੋਈ ਦਬਾਅ ਨਹੀਂ ਹੈ। ਦੂਜੇ ਪਾਸੇ ਰੋਹਿਤ ਦੇਸ਼ ਦੇ ਸਰਵਉੱਚ ਖੇਡ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਨਾਲ ਸਨਮਾਨਿਤ ਹੋ ਚੁੱਕੇ ਹਨ। ਇਸ ਦੌਰਾਨ ਇਨ੍ਹਾਂ ਦੋਵੇਂ ਧਾਕੜ ਬੱਲੇਬਾਜ਼ਾਂ ਦਰਮਿਆਨ ਇੱਕ ਵੱਖਰੀ ਜੰਗ ਵੇਖਣ ਨੂੰ ਮਿਲੇਗੀ। ਦੋਵਾਂ ਟੀਮਾਂ ਨੂੰ ਆਈਪੀਐਲ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਕੁਝ ਖਿਡਾਰੀਆਂ ਦੇ ਹਟਣ ਨਾਲ ਵੱਡਾ ਝਟਕਾ ਲੱਗਿਆ ਹੈ। ਇਸ ਦੌਰਾਨ ਵੇਖਣਾ ਇਹ ਹੋਵੇਗਾ ਕਿ ਇਸ ਮੁਕਾਬਲੇ ‘ਚ ਕਿਹੜੀ ਟੀਮ ਕਿਸ ‘ਤੇ ਭਾਰੀ ਪੈਂਦੀ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IPL 2026: RCB ਬਨਾਮ SRH ਮੈਚ ਦੀਆਂ ਟਿਕਟਾਂ ਨੂੰ ਲੈ ਕੇ ਮਚਿਆ ਬਵਾਲ; ਮਿੰਟਾਂ 'ਚ 'Sold Out' ਹੋਏ ਸਾਰੇ ਟਿਕਟ, ਫੈਂਸ ਨੇ ਸਿਸਟਮ 'ਤੇ ਚੁੱਕੇ ਸਵਾਲ

ਟੀ-20 ਵਿਸ਼ਵ ਕੱਪ ਜਿੱਤ ਕੇ ਭਾਰਤ ਨੇ ਰਚਿਆ ਇਤਿਹਾਸ: ICC ਨੇ ਚੈਂਪੀਅਨ ਟੀਮ ਇੰਡੀਆ 'ਤੇ ਕੀਤੀ ਕਰੋੜਾਂ ਦੀ ਵਰਖਾ

ICC T20 ਵਿਸ਼ਵ ਕੱਪ 2026: ਫਾਈਨਲ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਆਹਮੋ-ਸਾਹਮਣੇ, ਇਨਾਮੀ ਰਾਸ਼ੀ ਦਾ ਹੋਇਆ ਐਲਾਨ

T20 World Cup: India Crushes Pakistan by 61 Runs, Qualifies for Super-8

ਵਿਸ਼ਵ ਕੱਪ ਸੈਮੀਫਾਈਨਲ: ਅੱਜ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਟੱਕਰ; ਜਾਣੋ ਕਦੋਂ ਅਤੇ ਕਿੱਥੇ ਦੇਖਣਾ ਹੈ ਲਾਈਵ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

 
 
 
 
Subscribe