Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਭਾਰਤੀ ਰਾਸ਼ਟਰਵਾਦ ਬੇਰਹਿਮੀ ਅਤੇ ਹਿੰਸਾ ਦਾ ਸਾਥ ਨਹੀਂ ਦੇ ਸਕਦਾ : ਰਾਹੁਲ ਗਾਂਧੀ

September 19, 2020 09:47 PM

ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲੇ, ਦੇਸ਼ 'ਚ ਲਗਾਏ ਗਏ ਤਾਲਾਬੰਦੀ,  GST ਅਤੇ ਦੇਸ਼ ਦੀ ਵਿਗੜਦੀ ਅਰਥ ਵਿਵਸਥਾ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕੇਂਦਰ ਸਰਕਾਰ 'ਤੇ ਹਮਲਾ ਕਰ ਰਹੇ ਹਨ। ਇਸ ਵਾਰ ਵੀ ਉਨ੍ਹਾਂ ਨੇ ਇਕ ਵੀਡੀਉ ਰਾਹੀਂ ਅਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ ਹੈ। ਇਸ ਵਾਰ ਕਾਂਗਰਸ ਆਗੂ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਅਹਿੰਸਾ ਰਾਹੀਂ ਆਜ਼ਾਦੀ ਹਾਸਲ ਕਰਨ ਅਤੇ ਕਾਂਗਰਸ ਦੀ ਵਿਰਾਸਤ ਬਾਰੇ ਜਾਣਕਾਰੀ ਦਿਤੀ ਹੈ।

ਇਹ ਵੀ ਪੜ੍ਹੋ : ਗੰਭੀਰ ਦੋਸ਼ ਲਗਾਉਣ ਵਾਲੀ ਅਭਿਨੇਤਰੀ ਨੂੰ ਅਨੁਰਾਗ ਕਸ਼ਯਪ ਨੇ ਦਿੱਤਾ ਜਵਾਬ
    ਰਾਹੁਲ ਗਾਂਧੀ ਨੇ ਕਾਂਗਰਸ ਦੀ ਵਿਰਾਸਤ ਨੂੰ ਲੈ ਕੇ ਧਰੋਹਰ ਨਾਂ ਨਾਲ 11ਵੇਂ ਐਡੀਸ਼ਨ- 'ਸਵਰਾਜ ਅਤੇ ਲੋਕਮਾਨਯ ਜੀ' ਦਾ ਵੀਡੀਉ ਜਾਰੀ ਕੀਤਾ ਹੈ। ਇਸ ਦੇ ਨਾਲ ਰਾਹੁਲ ਨੇ ਟਵੀਟ ਕਰ ਕੇ ਕਿਹਾ, ''ਸਵਰਾਜ ਅਤੇ ਰਾਸ਼ਟਰਵਾਦ ਦਾ ਸਿੱਧਾ ਸਬੰਧ ਅਹਿੰਸਾ ਨਾਲ ਹੈ। ਭਾਰਤੀ ਰਾਸ਼ਟਰਵਾਦ ਕਦੇ ਵੀ ਬੇਰਹਿਮੀ, ਹਿੰਸਾ ਅਤੇ ਧਾਰਮਕ ਫ਼ਿਰਕਾਪ੍ਰਸਤੀ ਦਾ ਸਾਥ ਨਹੀਂ ਦੇ ਸਕਦਾ। ਰਾਹੁਲ ਵਲੋਂ ਜਾਰੀ ਇਸ ਵੀਡੀਊ 'ਚ ਭਾਰਤੀ ਆਜ਼ਾਦੀ ਸੰਘਰਸ਼ 'ਚ ਕਾਂਗਰਸ ਦੀ ਭੂਮਿਕਾ, ਅਹਿੰਸਾ ਅਤੇ ਰਾਸ਼ਟਰਵਾਦ ਦੀ ਚਰਚਾ ਕੀਤੀ ਗਈ ਹੈ।

ਇਹ ਵੀ ਪੜ੍ਹੋ : ਗੰਭੀਰ ਦੋਸ਼ ਲਗਾਉਣ ਵਾਲੀ ਅਭਿਨੇਤਰੀ ਨੂੰ ਅਨੁਰਾਗ ਕਸ਼ਯਪ ਨੇ ਦਿੱਤਾ ਜਵਾਬ
      ਇਸ ਤੋਂ ਪਹਿਲਾਂ ਰਾਹੁਲ ਨੇ ਖੇਤੀਬਾੜੀ ਬਿਲਾਂ ਨੂੰ ਲੈ ਕੇ ਜਾਰੀ ਵਿਰੋਧ ਦਰਮਿਆਨ ਟਵੀਟ ਕਰ ਕੇ ਕਿਹਾ, ''ਕਿਸਾਨ ਦਾ ਮੋਦੀ ਸਰਕਾਰ ਤੋਂ ਵਿਸ਼ਵਾਸ ਉੱਠ ਚੁਕਿਆ ਹੈ, ਕਿਉਂਕਿ ਸ਼ੁਰੂ ਤੋਂ ਮੋਦੀ ਜੀ ਦੀ ਕਥਨੀ ਅਤੇ ਕਰਨੀ 'ਚ ਫ਼ਰਕ ਰਿਹਾ ਹੈ, ਨੋਟਬੰਦੀ, ਗ਼ਲਤ ਜੀ.ਐਸ.ਟੀ. ਅਤੇ ਡੀਜ਼ਲ 'ਤੇ ਭਾਰੀ ਟੈਕਸ। ਜਾਗ੍ਰਤ ਕਿਸਾਨ ਜਾਣਦਾ ਹੈ ਖੇਤੀਬਾੜੀ ਬਿਲ ਨਾਲ ਮੋਦੀ ਸਰਕਾਰ ਵਧਾਏਗੀ  ਆਪਣੇ ਦੋਸਤਾਂ ਦਾ ਵਪਾਰ ਅਤੇ ਕਰੇਗੀ ਕਿਸਾਨ ਦੀ ਰੋਜ਼ੀ-ਰੋਟੀ 'ਤੇ ਵਾਰ।''

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe