Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਮੁਅੱਤਲ ਰਾਜ ਸਭਾ ਮੈਂਬਰਾਂ ਦਾ ਧਰਨਾ ਜਾਰੀ, ਸੰਸਦ ਪਰਿਸਰ 'ਚ ਗਾਣੇ ਗਾ ਬਿਤਾਈ ਰਾਤ

September 22, 2020 09:16 AM

ਨਵੀਂ ਦਿੱਲੀ : ਰਾਜ ਸਭਾ ਵਿੱਚ ਕਿਸਾਨ ਬਿੱਲ ਨੂੰ ਲੈ ਕੇ ਹੰਗਾਮੇ ਕਾਰਨ ਅੱਠ ਸਾਂਸਦਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਸਾਰੇ ਮੁਅੱਤਲ ਕੀਤੇ ਸੰਸਦ ਮੈਂਬਰ ਗਾਂਧੀ ਦੀ ਮੂਰਤੀ ਅੱਗੇ ਧਰਨੇ 'ਤੇ ਬੈਠੇ ਅਤੇ ਵਿਰੋਧ ਦੇ ਗਾਣੇ ਗਾਉਂਦੇ ਰਹੇ। ਐਤਵਾਰ ਨੂੰ ਰਾਜ ਸਭਾ ਵਿੱਚ ਅਜਿਹੀ ਹੰਗਾਮਾ ਕਾਰਨ ਚੇਅਰਮੈਨ ਵੈਂਕਈਆ ਨਾਇਡੂ ਨੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ।

ਰਾਜ ਸਭਾ ਦੇ ਚੇਅਰਮੈਨ ਨੇ ਕੀ ਕਿਹਾ?

ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਹੋਈ ਹੰਗਾਮੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਜ ਸਭਾ ਲਈ ਇਹ ਸਭ ਤੋਂ ਭੈੜਾ ਦਿਨ ਸੀ। ਉਪ ਚੇਅਰਮੈਨ ਹਰਿਵੰਸ਼ ਨੂੰ ਧਮਕੀ ਦਿੱਤੀ ਗਈ। ਉਨ੍ਹਾਂ ਨੇ ਕਿਹਾ, "ਇਸ ਤੋਂ ਮੈਨੂੰ ਬਹੁਤ ਦੁੱਖ ਪਹੁੰਚਿਆ ਹੈ, ਕਿਉਂਕਿ ਕੱਲ੍ਹ ਸਦਨ ਵਿੱਚ ਜੋ ਹੋਇਆ ਉਹ ਮੰਦਭਾਗਾ, ਅਸਵੀਕਾਰਨਯੋਗ ਅਤੇ ਨਿੰਦਣਯੋਗ ਹੈ।"
ਨਾਇਡੂ ਨੇ ਕਿਹਾ, " ਕੋਰੋਨਾਵਾਇਰਸ ਕਰਕੇ ਬਣਾਏ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਵੀ ਸਦਨ ਵਿੱਚ ਪਾਲਣ ਨਹੀਂ ਕੀਤਾ ਗਿਆ, ਜੇ ਅਸੀਂ ਇਸ ਦੀ ਪਾਲਣਾ ਨਹੀਂ ਕਰਦੇ ਤਾਂ ਅਸੀਂ ਆਮ ਆਦਮੀ ਤੋਂ ਕੀ ਆਸ ਕਰਾਂਗੇ। ਸੰਸਦ ਦੇ ਕੁਝ ਮੈਂਬਰ ਵੈਲ ਵੱਲ ਗਏ ਅਤੇ ਕਾਗਜ਼ ਸੁੱਟ ਦਿੱਤੇ, ਮਾਈਕ ਤੋੜ ਦਿੱਤੇ। ਨਿਯਮ ਕਿਤਾਬ ਸੁੱਟ ਦਿੱਤੀ। ਇੱਥੋਂ ਤਕ ਕਿ ਉਪ ਚੇਅਰਮੈਨ ਨੂੰ ਵੀ ਧਮਕੀ ਦਿੱਤੀ ਗਈ। ਕੀ ਇਹ ਸੰਸਦ ਦਾ ਮਿਆਰ ਹੈ? " 
ਉਨ੍ਹਾਂ ਅੱਗੇ ਕਿਹਾ, "ਡਿਪਟੀ ਚੇਅਰਮੈਨ ਨੂੰ ਸਰੀਰਕ ਤੌਰ 'ਤੇ ਧਮਕੀ ਦਿੱਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਜੇ ਮਾਰਸ਼ਲ ਸਮੇਂ ਸਿਰ ਨਾ ਆਇਆ ਹੁੰਦਾ ਤਾਂ ਉਸ ਨਾਲ ਬੇਹੱਦ ਬੁਰਾ ਹੁੰਦਾ। ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਜਾਣ ਕੇ ਚਿੰਤਤ ਹਾਂ।" ਉਪ ਚੇਅਰਮੈਨ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਚਲਾਈ ਗਈ ਆਤਮ ਵਿਸ਼ਵਾਸ ਮਤਾ ਨੂੰ ਚੇਅਰਮੈਨ ਵੈਂਕਈਆ ਨਾਇਡੂ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਫਾਰਮੈਟ ਵਿੱਚ ਨਹੀਂ ਹੈ।
ਇਸ ਦੇ ਨਾਲ ਹੀ ਹੁਣ ਇਹ ਵੇਖਣਾ ਬਾਕੀ ਹੈ ਕਿ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ ਜਾਂ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ, ਕੋਈ ਰਸਤਾ ਕੱਢਿਆ ਜਾਏਗਾ। ਦੱਸ ਦਈਏ ਕਿ ਐਤਵਾਰ ਨੂੰ ਖੇਤੀਬਾੜੀ ਬਿੱਲ 'ਤੇ ਵਿਚਾਰ ਵਟਾਂਦਰੇ ਦੌਰਾਨ ਸਾਰੇ ਸੰਸਦ ਮੈਂਬਰ ਸਦਨ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਸੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe