Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਏਅਰਕ੍ਰਾਫਟ ਕ੍ਰੈਸ਼ 'ਚ ਜਾਨ ਗੁਆਉਣ ਵਾਲੇ ਕੋਣਾਰਕ ਸ਼ਰਨ ਦਾ ਟ੍ਰੇਨਿੰਗ ਤੋਂ ਬਾਅਦ ਹੋਣ ਵਾਲਾ ਸੀ ਵਿਆਹ

September 22, 2020 09:37 AM

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ 'ਚ ਸੋਮਵਾਰ ਸਵੇਰੇ ਹੋਏ ਪ‍ਲੇਨ ਕ੍ਰੈਸ਼ ਚਾਰਟਰਡ ਏਅਰਕ੍ਰਾਫਟ ਦੇ ਟਰੇਨੀ ਪਾਇਲਟ ਕੋਣਾਰਕ ਸ਼ਰਨ ਦੀ ਮੌਤ ਹੋ ਗਈ। ਹਰਿਆਣਾ ਦੇ ਪਲਵਨ ਦੇ ਰਹਿਣ ਵਾਲੇ ਕੋਣਾਰਕ ਸ਼ਰਨ ਨੇ ਸਿਰਫ਼ 21 ਸਾਲ ਦੀ ਉਮਰ 'ਚ ਟ੍ਰੇਨਿੰਗ ਦੌਰਾਨ ਖ਼ਰਾਬ ਮੌਸਮ ਕਾਰਨ ਏਅਰਕ੍ਰਾਫਟ ਕ੍ਰੈਸ਼ ਹੋਣ ਕਾਰਨ ਜਾਨ ਗੁਆ ਦਿੱਤੀ। ਹਰਿਆਣਾ ਦੇ ਪਲਵਨ ਜ਼ਿਲ੍ਹੇ ਦੇ ਆਦਰਸ਼ ਕਲੋਨੀ ਨਿਵਾਸੀ ਕੋਣਾਰਕ ਸ਼ਰਨ ਅਮੇਠੀ ਜ਼ਿਲ੍ਹੇ ਦੇ ਫੁਰਸਤਗੰਜ ਸਥਿਤ ਇੰਦਰਾ ਗਾਂਧੀ ਰਾਸ਼ਟਰੀ ਉਡਾਣ ਅਕਾਦਮੀ 'ਚ ਪਾਇਲਟ ਦੀ ਟ੍ਰੇਨਿੰਗ ਲੈ ਰਹੇ ਸਨ। ਸਿਰਫ਼ 21 ਸਾਲ ਦੀ ਉਮਰ 'ਚ ਕੋਣਾਰਕ ਨੇ 135 ਘੰਟੇ ਦੀ ਹਵਾਈ ਉਡਾਣ ਦਾ ਅਨੁਭਵ ਪ੍ਰਾਪ‍ਤ ਕੀਤਾ ਸੀ। ਅਮੇਠੀ ਦੇ ਫੁਰਸਤਗੰਜ ਸਥਿਤ ਇੰਦਰਾ ਗਾਂਧੀ ਰਾਸ਼ਟਰੀ ਉਡਾਣ ਅਕਾਦਮੀ (IGRUA) ਤੋਂ ਸੋਮਵਾਰ ਸਵੇਰੇ 10:20 ਵਜੇ ਟਰੇਨੀ ਪਾਇਲਟ ਕੋਣਾਰਕ ਸ਼ਰਨ ਨੇ TV-20 ਜਹਾਜ਼ ਤੋਂ ਸੋਲੋ ਪ੍ਰੀਖਣ ਲਈ ਉਡਾਣ ਭਰੀ ਸੀ। ਲੱਗਭੱਗ 11:20 ਵਜੇ ਉਨ੍ਹਾਂ ਦਾ ਇਹ ਜਹਾਜ਼ ਖ਼ਰਾਬ ਮੌਸਮ ਦੀ ਵਜ੍ਹਾ ਨਾਲ ਕ੍ਰੈਸ਼ ਹੋ ਗਿਆ। ਉਹ ਸੋਲੋ ਉਡਾਣ 'ਤੇ ਸੀ ਅਤੇ ਮੌਸਮ ਖ਼ਰਾਬ ਹੋਣ ਦੇ ਚੱਲਦੇ ਏਅਰਕ੍ਰਾਫਟ ਕ੍ਰੈਸ਼ ਹੋ ਗਿਆ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe