Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਗਾਇਕਾ ਮਿਸ ਪੂਜਾ ਨਾਲ ਵਰਤਿਆ ਭਾਣਾ

September 22, 2020 11:06 AM

ਪਟਿਆਲਾ :  ਪੰਜਾਬੀ ਸੰਗੀਤ ਜਗਤ ਦੀ ਮੰਨੀ ਪ੍ਰਮੰਨੀ ਗਾਇਕਾ ਮਿਸ ਪੂਜਾ ਦੇ ਪਿਤਾ ਇੰਦਰਪਾਲ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ। ਇੰਦਰਪਾਲ ਸਿੰਘ ਦੀ ਉਮਰ ਲਗਭਗ 65 ਸਾਲ ਸੀ। ਖ਼ਬਰਾਂ ਦੀ ਮੰਨੀਏ ਤਾਂ ਮਿਸ ਪੂਜਾ ਦੇ ਪਿਤਾ ਜੀ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਵ. ਇੰਦਰਪਾਲ ਸਿੰਘ ਦੇ ਦਿਹਾਂਤ ਤੇ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਪੰਜਾਬੀ ਮਾਂ-ਬੋਲੀ ਨਾਲ ਜੁੜੇ ਉੱਘੇ ਕਲਾਕਾਰਾਂ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦਈਏ ਕਿ ਗਾਇਕਾ ਮਿਸ ਪੂਜਾ ਨੂੰ ਪੰਜਾਬੀ ਸੰਗੀਤ ਜਗਤ ਵਿਚ ਉਨ੍ਹਾਂ ਦੀ ਪ੍ਰੇਰਣਾ ਸਦਕਾ ਹੀ ਆਏ। ਮਿਸ ਪੂਜਾ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਆਪਣੇ ਪਿਤਾ ਤੋਂ ਹੀ ਹਾਸਲ ਕੀਤੀ। ਦੱਸਣਯੋਗ ਹੈ ਕਿ ਮਿਸ ਪੂਜਾ ਦਾ ਜਨਮ 4 ਦਸੰਬਰ 1980 ਨੂੰ ਪੰਜਾਬ ਦੇ ਰਾਜਪੁਰਾ ਸ਼ਹਿਰ 'ਚ ਹੋਇਆ। ਉਨ੍ਹਾਂ ਦਾ ਅਸਲੀ ਨਾਂ ਗੁਰਿੰਦਰ ਕੌਰ ਕੈਂਥ ਹੈ, ਜਿਹੜਾ ਕਿ ਉਨ੍ਹਾਂ ਦੇ ਮਾਤਾ-ਪਿਤਾ ਨੇ ਹੀ ਰੱਖਿਆ ਸੀ। ਗਾਉਣ ਦਾ ਸ਼ੌਂਕ ਮਿਸ ਪੂਜਾ ਨੂੰ ਬਚਪਨ ਤੋਂ ਹੀ ਸੀ, ਜਿਸ ਕਰਕੇ ਉਨ੍ਹਾਂ ਦੇ ਪਿਤਾ ਨੇ ਬਚਪਨ ਤੋਂ ਹੀ ਉਨ੍ਹਾਂ ਨੂੰ ਗਾਉਣ ਵਜਾਉਣ ਦੀ ਟ੍ਰੇਨਿੰਗ ਦਿਵਾਉਣੀ ਸ਼ੁਰੂ ਕਰ ਦਿੱਤੀ ਸੀ। ਮਿਸ ਪੂਜਾ ਜਦੋਂ ਚਾਰ ਪੰਜ ਸਾਲ ਦੇ ਸੀ ਤਾਂ ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ।
ਇਹੀ ਵਜ੍ਹਾ ਹੈ ਕਿ ਉਨ੍ਹਾਂ ਦੀ ਸਟੇਜ਼ ਪਰਫਾਰਮੈਂਸ ਸਭ ਤੋਂ ਵਧੀਆ ਹੈ। ਮਿਸ ਪੂਜਾ ਨੇ ਮਿਊਜ਼ਿਕ 'ਚ ਹੀ ਬੈਚਲਰ ਡਿਗਰੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਸਟਰ ਡਿਗਰੀ ਵੀ ਮਿਊਜ਼ਿਕ 'ਚ ਅਤੇ ਬੀ-ਐੱਡ ਦੀ ਪੜ੍ਹਾਈ ਵੀ ਮਿਊਜ਼ਿਕ 'ਚ ਕੀਤੀ ਹੈ। ਸੰਗੀਤ ਜਗਤ 'ਚ ਪੂਜਾ ਨੂੰ ਲਿਆਉਣ ਵਾਲੇ ਉਨ੍ਹਾਂ ਦੇ ਪਿਤਾ ਹਨ, ਇਸ ਲਈ ਉਹ ਹਮੇਸ਼ਾ ਕਹਿੰਦੇ ਹਨ ਕਿ ਅੱਜ ਜਿਸ ਮੁਕਾਮ 'ਤੇ ਉਹ ਹੈ ਉਸ ਦਾ ਸਾਰਾ ਸੇਹਰਾ ਉਸ ਦੇ ਪਿਤਾ ਦੇ ਸਿਰ ਬੱਝਦਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe