Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਮਨੋਰੰਜਨ

ਡਰੱਗਸ ਕੇਸ 'ਚ ਕਸੂਤੀ ਫਸੀ ਦੀਪਿਕਾ ਪਾਦੂਕੋਣ, ਹਰ ਪਾਸੇ ਇਹ ਵੀਡੀਓ ਹੋ ਰਹੀ ਹੈ ਵਾਇਰਲ

September 23, 2020 10:49 AM

ਮੁੰਬਈ : ਡਰੱਗਸ ਕੇਸ ਵਿਚ ਦੀਪਿਕਾ ਪਾਦੂਕੋਣ ਦਾ ਨਾਂ ਆਉਣ ਤੋਂ ਬਾਅਦ ਹੁਣ ਉਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੀਪਿਕਾ ਦੀ ਚੈਟ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਨਸ਼ਿਆਂ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਦੀਪਿਕਾ ਦੀ ਇਕ ਵੀਡੀਓ ਮੁੜ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਦਾ ਪਹਿਲਾਂ ਦਾਅਵਾ ਕੀਤਾ ਜਾ ਚੁੱਕਾ ਹੈ ਕਿ ਬਾਲੀਵੁੱਡ ਸਿਤਾਰੇ ਉਸ ਪਾਰਟੀ ਵਿਚ ਨਸ਼ਿਆਂ ਦਾ ਸੇਵਨ ਕਰ ਰਹੇ ਸਨ। ਇਹ ਵੀਡੀਓ ਕਰਨ ਜੌਹਰ ਦੀ ਪਾਰਟੀ ਦੀ ਦੱਸੀ ਜਾ ਰਹੀ ਹੈ, ਜੋ ਪਿਛਲੇ ਸਾਲ ਹੋਈ ਸੀ। ਡਰੱਗਸ ਕੇਸ ਵਿਚ ਦੀਪਿਕਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਇਹ ਇੱਕ ਵਾਰ ਫਿਰ ਵਾਇਰਲ ਹੋ ਰਹੀ ਹੈ। ਇਸ ਪਾਰਟੀ ਵਿੱਚ ਦੀਪਿਕਾ ਪਾਦੂਕੋਣ, ਅਰਜੁਨ ਕਪੂਰ, ਮਲਾਇਕਾ ਅਰੋੜਾ, ਸ਼ਾਹਿਦ ਕਪੂਰ, ਵਰੁਣ ਧਵਨ, ਅਯਾਨ ਮੁਖਰਜੀ, ਰਣਬੀਰ ਕਪੂਰ ਸਮੇਤ ਕਈ ਲੋਕ ਦਿਖਾਈ ਦਿੱਤੇ। ਇਹ ਵੀਡੀਓ ਖ਼ੁਦ ਕਰਨ ਜੌਹਰ ਨੇ ਬਣਾਈ ਸੀ। ਪਿਛਲੇ ਸਾਲ ਵਾਇਰਲ ਹੋਈ ਵੀਡੀਓ ਨੂੰ ਵੇਖਦਿਆਂ ਕਿਹਾ ਗਿਆ ਕਿ ਬਾਲੀਵੁੱਡ ਦੇ ਮਸ਼ਹੂਰ ਲੋਕ ਇਸ ਪਾਰਟੀ 'ਚ ਡਰੱਗਜ਼ ਲੈ ਰਹੇ ਹਨ ਅਤੇ ਸਾਰੇ ਨਸ਼ੇ 'ਚ ਹਨ। ਵਾਇਰਲ ਵੀਡੀਓ ਨੂੰ ਲੈ ਕੇ ਕਾਫ਼ੀ ਵਿਵਾਦ ਤੋਂ ਬਾਅਦ ਕਰਨ ਜੌਹਰ ਨੇ ਸਪੱਸ਼ਟ ਕੀਤਾ ਸੀ ਕਿ ਜੇ ਉਨ੍ਹਾਂ ਦੀ ਪਾਰਟੀ 'ਚ ਨਸ਼ੇ ਦੀ ਵਰਤੋਂ ਹੁੰਦੀ ਤਾਂ ਉਹ ਖ਼ੁਦ ਇਸ ਵੀਡੀਓ ਨੂੰ ਕਿਉਂ ਬਣਾਉਂਦੇ। ਇਸ 'ਤੇ ਚਰਚਾ ਅਤੇ ਜਾਂਚ ਦੀ ਮੰਗ ਕੁਝ ਦਿਨਾਂ ਤੱਕ ਜਾਰੀ ਰਹੀ। ਬਾਅਦ 'ਚ ਹਰ ਕੋਈ ਭੁੱਲ ਗਿਆ। ਸੁਸ਼ਾਂਤ ਸਿੰਘ ਰਾਜਪੂਤ ਕੇਸ 'ਚ ਨਸ਼ਿਆਂ ਦੇ ਮਾਮਲੇ 'ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਅਤੇ ਉਸ ਦੁਆਰਾ ਕੀਤੇ ਖ਼ੁਲਾਸਿਆਂ ਤੋਂ ਬਾਅਦ ਹੁਣ ਬਾਲੀਵੁੱਡ 'ਚ ਨਸ਼ਿਆਂ ਦੀ ਵਰਤੋਂ ਤੇ ਤਸਕਰੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਧੁਰੰਧਰ ਦੀ ਗਲੋਬਲ ਰੀ-ਰਿਲੀਜ਼, ਸੀਕਵਲ ਤੋਂ ਪਹਿਲਾਂ 500 ਸਕ੍ਰੀਨਾਂ ‘ਤੇ ਫਿਰ ਆਵੇਗੀ ਫ਼ਿਲਮ

ਐਕਸ਼ਨ ਨਾਲ ਭਰਿਆ ‘ਧੁਰੰਧਰ ਦ ਰਿਵੇਂਜ’ ਦਾ ਟ੍ਰੇਲਰ ਰਿਲੀਜ਼

ਇਤਿਹਾਸ ਫਿਰ ਜਿਉਂਦਾ ਹੋਵੇਗਾ – ‘ਰਾਜਾ ਸ਼ਿਵਾਜੀ’ ਦਾ ਧਮਾਕੇਦਾਰ ਪੋਸਟਰ ਜਾਰੀ

ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦੇ ਸ਼ੋਅ 'ਤੇ ਬੇਕਾਬੂ ਭੀੜ, ਮਚੀ ਭਗਦੜ

Sunny Deol's 'Mohalla Assi' Religious Controversy: Film Stuck in Courts for 4 Years

ਕਰਨ ਔਜਲਾ ਦੇ ਦਿੱਲੀ ਸ਼ੋਅ 'ਤੇ ਸੰਕਟ: ਹਿੱਟ ਗੀਤਾਂ 'ਤੇ ਲੱਗੀ ਪਾਬੰਦੀ; ਬਾਲ ਸੁਰੱਖਿਆ ਯੂਨਿਟ ਵੱਲੋਂ ਪ੍ਰਬੰਧਕਾਂ ਨੂੰ ਨੋਟਿਸ

ਰਣਵੀਰ ਸਿੰਘ ਨੂੰ 'ਕਾਂਤਾਰਾ' ਟਿੱਪਣੀ ਵਿਵਾਦ ਵਿੱਚ ਰਾਹਤ: ਕਰਨਾਟਕ ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਗਾਈ ਰੋਕ

ਸਿੱਧੂ ਮੂਸੇਵਾਲਾ ਦੀ ਲੋਕਪ੍ਰਿਯਤਾ ਦਾ ਨਵਾਂ ਰਿਕਾਰਡ: ਯੂਟਿਊਬ 'ਤੇ PM ਮੋਦੀ ਦੇ ਬਰਾਬਰ ਪਹੁੰਚੇ ਸਬਸਕ੍ਰਾਈਬਰ

ਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼

हंसी का महाविस्फोट तय! ‘वेलकम टू द जंगल’ 26 जून 2026 को सिनेमाघरों में मचाएगा कोहराम

 
 
 
 
Subscribe