Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

''ਚੁਪਕੇ ਚੁਪਕੇ'' ਦੇ ਰੀਮੇਕ 'ਚ ਧਰਮਿੰਦਰ ਦੀ ਭੂਮਿਕਾ ਨਿਭਾਉਣਗੇ ਰਾਜਕੁਮਾਰ

April 21, 2019 06:50 PM

ਮੁੰਬਈ, (ਬਿਊਰੋ) : ਬਾਲੀਵੁੱਡ 'ਚ ਇਨ੍ਹੀਂ ਦਿਨੀਂ ਰੀਮੇਕ ਫਿਲਮਾਂ ਤੇ ਗੀਤ ਬਣਾਉਣ ਦਾ ਟਰੈਂਡ ਚੱਲ ਰਿਹਾ ਹੈ। ਇਨ੍ਹੀਂ ਦਿਨੀਂ ਬਾਲੀਵੁੱਡ 'ਚ ਪੁਰਾਣੀਆਂ ਕਲਾਸਿਕ ਫਿਲਮਾਂ ਦੇ ਰੀਮੇਕ ਬਣਾਉਣ ਦਾ ਟਰੈਂਡ ਚੱਲ ਗਿਆ ਹੈ। ਕੁਝ ਸਮੇਂ ਪਹਿਲਾ ਸਾਲ 1978 'ਚ ਆਈ ਫਿਲਮ 'ਪਤੀ ਪਤਨੀ ਔਰ ਵੋ' ਦਾ ਰੀਮੇਕ ਬਣਾਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਫਿਲਮ 'ਚ ਕਾਰਤਿਕ ਆਰਿਅਨ, ਭੂਮੀ ਤੇ ਅਨੰਨਿਆ ਪਾਂਡੇ ਨਜ਼ਰ ਆਉਣ ਵਾਲੀ ਹੈ। ਹੁਣ ਇਕ ਹੋਰ ਕਾਮੇਡੀ ਫਿਲਮ ਦੇ ਰੀਮੇਕ ਬਣਾਉਣ ਦੀ ਖਬਰ ਆਈ ਹੈ। ਇਹ ਸਾਲ 1975 'ਚ ਧਰਮਿੰਦਰ ਤੇ ਅਮਿਤਾਭ ਬੱਚਨ ਦੀ ਕਾਮੇਡੀ ਫਿਲਮ 'ਚੁਪਕੇ ਚੁਪਕੇ' ਦਾ ਰੀਮੇਕ ਬਣਾਉਣ ਦੀ ਖਬਰ ਸਾਹਮਣੇ ਆਈ ਹੈ।

ਖਬਰਾਂ ਮੁਤਾਬਕ, ਇਸ ਫਿਲਮ ਦਾ ਰੀਮੇਕ ਪ੍ਰੋਡਿਊਸਰ ਭੂਸ਼ਣ ਕੁਮਾਰ ਤੇ ਲਵ ਰੰਜਨ ਦੁਆਰਾ ਬਣਾਇਆ ਜਾ ਰਿਹਾ ਹੈ। ਇਹ ਦੋਵੇਂ ਇਸ ਫਿਲਮ ਨੂੰ ਬਣਾਉਣ ਲਈ ਇਕੱਠੇ ਨਜ਼ਰ ਆਏ। ਇਸ ਫਿਲਮ ਦੇ ਰੀਮੇਕ 'ਚ ਧਰਮਿੰਦਰ ਉਰਫ ਪਿਰਮਲ ਤ੍ਰਿਪਾਠੀ ਉਰਫ ਪਿਆਰੇ ਲਾਲ ਦਾ ਕਿਰਦਾਰ ਰਾਜਕੁਮਾਰ ਰਾਓ ਨਿਭਾਉਣ ਵਾਲੇ ਹਨ। ਇਸ ਫਿਲਮ 'ਚ ਅਮਿਤਾਭ ਬੱਚਨ ਧਰਮਿੰਦਰ ਦੇ ਬੈਸਟਫ੍ਰੈਂਡ ਹੁੰਦੇ ਹਨ। ਉਥੇ ਹੀ ਓਮ ਪ੍ਰਕਾਸ਼ ਜੀਜਾ ਜੀ ਤੇ ਸ਼ਰਮਿਲਾ ਟੈਗੋਰ ਧਰਮਿੰਦਰ ਦੀ ਪਤਨੀ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਈ ਸੀ। ਇਸ ਫਿਲਮ ਦੇ ਰੀਮੇਕ 'ਚ ਹਾਲੇ ਕਾਸਟ ਡਿਸਾਈਡ ਨਹੀਂ ਹੋਈ ਹੈ ਪਰ ਇਨ੍ਹਾਂ ਪਤਾ ਲੱਗਾ ਹੈ ਕਿ ਧਰਮਿੰਦਰ ਦਾ ਕਿਰਦਾਰ ਰਾਜਕੁਮਾਰ ਨਿਭਾਉਣਗੇ।

ਦੱਸ ਦਈਏ ਕਿ 'ਚੁਪਕੇ ਚੁਪਕੇ' ਰਾਜਕੁਮਾਰ ਰਾਓ ਨਾਲ ਕਈ ਲੋਕਾਂ ਦੀ ਪਸੰਸੀਦਾ ਫਿਲਮ ਹੈ। ਰਾਜਕੁਮਾਰ ਇਸ ਫਿਲਮ 'ਚ ਡਬਲ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਸਕ੍ਰਿਪਟ ਫਾਈਨਲ ਕੀਤੀ ਜਾ ਚੁੱਕੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe