Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਆਮਿਰ ਖ਼ਾਨ ਬਣੇ ਸੀਏਟ ਦੇ ਬ੍ਰਾਂਡ ਅੰਬੈਸਡਰ

September 26, 2020 09:15 AM

ਮੁੰਬਈ : ਆਰ.ਪੀ.ਜੀ. ਸਮੂਹ ਦੀ ਕੰਪਨੀ ਸੀਏਟ ਟਾਇਰਸ ਨੇ ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਨੂੰ ਅਪਣਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਖ਼ਾਨ ਵੱਖ-ਵੱਖ ਮੀਡੀਆ ਪਲੇਟਫ਼ਾਰਮਾਂ 'ਤੇ ਕੰਪਨੀ ਦੀ ਮੁਹਿੰਮ ਦਾ ਹਿੱਸਾ ਹੋਣਗੇ। ਕੰਪਨੀ ਨੇ ਕਿਹਾ ਕਿ ਆਮਿਰ ਖਾਨ ਭਾਰਤੀ ਫ਼ਿਲਮ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਵਾਨ ਅਦਾਕਾਰਾਂ ਵਿਚੋਂ ਇਕ ਹਨ। ਕੰਪਨੀ ਨੇ ਉਸ ਨੂੰ ਦੋ ਸਾਲਾਂ ਲਈ ਅਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ। ਕੰਪਨੀ ਨੇ ਕਿਹਾ ਕਿ ਏਕੀਕ੍ਰਿਤ ਮਾਰਕੀਟਿੰਗ ਮੁਹਿੰਮ ਦੇ ਤਹਿਤ ਖ਼ਾਨ ਦੁਬਈ ਵਿਚ ਚੱਲ ਰਹੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੌਰਾਨ ਦੋ ਵਪਾਰਕ ਵਿਗਿਆਪਨਾਂ ਵਿਚ ਦਿਖਾਈ ਦੇਣਗੇ। ਪਹਿਲੇ ਵਿਗਿਆਪਨ ਦਾ ਪ੍ਰਸਾਰਣ ਸਨਿਚਰਵਾਰ ਨੂੰ ਹੋਵੇਗਾ। ਇਹ ਵਿਗਿਆਪਨ ਸੀਏਟ ਦੇ ਸੈਕੁਰੈਡਰਾਇਵ ਰੇਂਜ ਦੇ ਪ੍ਰੀਮੀਅਮ ਕਾਰ ਟਾਇਰਾਂ ਬਾਰੇ ਹੈ।
ਸੀਏਟ ਟਾਇਰ ਨੇ ਕਿਹਾ ਕਿ ਪਹਿਲਾ ਇਸ਼ਤਿਹਾਰ ਵੱਖ-ਵੱਖ ਮੀਡੀਆ ਪਲੇਟਫ਼ਾਰਮਸ ਤੇ ਆਨਲਾਈਨ ਅਤੇ ਆਫ਼ਲਾਈਨ ਵਿਖਾਈ ਦੇਵੇਗਾ। ਸੀਏਟ ਸੈਕੁਰਾਡਰਾਇਵ ਟਾਇਰਾਂ ਦੀ ਵਰਤੋਂ ਵੱਖ ਵੱਖ ਪ੍ਰੀਮੀਅਮ ਸੇਡਾਨ ਅਤੇ ਕੰਪੈਕਟ ਐਸ.ਯੂ.ਵੀ. ਜਿਵੇਂ ਕਿ ਹੌਂਡਾ ਸਿਟੀ, ਸਕੋਡਾ ਓਕਟਾਵੀਆ, ਟੋਯੋਟਾ ਕੋਰੋਲਾ, ਹੁੰਡਈ ਕ੍ਰੇਟਾ, ਮਾਰੂਤੀ ਸੁਜ਼ੂਕੀ ਵਿਟਾਰਾ ਬ੍ਰੇਜ਼ਾ ਅਤੇ ਹੋਰ ਕਾਰਾਂ ਵਿਚ ਹੁੰਦਾ ਹੈ।      

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe