Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਖੇਤੀ ਬਿੱਲ ਵਿਰੋਧ 'ਚ ਅੱਜ ਬਟਾਲਾ 'ਚ ਲੱਗੇਗਾ ਵੱਡਾ ਧਰਨਾ, ਨਾਮੀ ਕਲਾਕਾਰ ਕਰਨਗੇ ਆਵਾਜ਼ ਬੁਲੰਦ

September 28, 2020 10:10 AM

ਮਾਨਸਾ : ਖੇਤੀ ਆਰਡੀਨੈਂਸ ਨੂੰ ਲੈ ਕੇ ਲਗਾਤਾਰ ਕਿਸਾਨਾਂ ਦਾ ਰੋਸ ਵੱਧਦਾ ਜਾ ਰਿਹਾ ਹੈ। ਅਜਿਹੇ 'ਚ ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਹੱਕ 'ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। 25 ਸਤੰਬਰ ਨੂੰ ਕਿਸਾਨਾਂ ਦੇ ਹੱਕ ਨਿੱਤਰੇ ਪੰਜਾਬੀ ਕਲਾਕਾਰਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨ ਸਿਰਫ਼ ਇਕੱਲੇ ਨਹੀਂ ਹਨ ਸਗੋਂ ਕਿਸਾਨਾਂ ਨਾਲ ਪੂਰਾ ਕਲਾਕਾਰ ਭਾਈਚਾਰਾ ਮੋਢਾ ਨਾਲ ਜੋੜ ਕੇ ਖੜ੍ਹਾ ਹੈ। ਮਾਨਸਾ, ਨਾਭਾ ਤੇ ਸ਼ੰਭੂ ਬਾਰਡਰ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਬਟਾਲਾ ਵਿਖੇ ਅੱਜ ਵੱਡੇ ਪੱਧਰ ਉੱਤੇ ਧਰਨਾ ਲਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ। ਪੱਗੜੀ ਸੰਭਾਲ ਓ ਜੱਟਾ ਲਹਿਰ ਰਾਹੀਂ ਅੱਜ ਕਲਾਕਾਰ ਸਰਕਾਰ ਦੇ ਕੰਨਾਂ ਵਿਚ ਆਵਾਜ਼ ਪਹੁੰਚਾਉਣਗੇ।

ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਇਸ ਪੋਸਟ ਸਾਂਝੀ ਕਰਦਿਆਂ ਰਣਜੀਤ ਬਾਵਾ ਲਿਖਦੇ ਹਨ - ਗੱਲ ਇਹ ਹੈ ਕਿ ਹੁਣ ਨਾ ਇਕੱਠੇ ਹੋਏ ਤੇ ਕਦੇ ਹੋਣਾ, ਇਸ ਤੋਂ ਬਾਅਦ ਸਾਰੇ ਇੱਕ ਵੱਡਾ ਧਰਨਾ ਦਿੱਲੀ ਵੱਲ ਲਾਵਾਂਗੇ। ਕਲਾਕਾਰ ਭਰਾ ਸਾਰੇ ਕਿਸਾਨਾਂ ਦੇ ਪੁੱਤ ਬਣਕੇ ਇਸ ਸਮੇਂ ਕਿਸਾਨ ਨਾਲ ਪੂਰਾ ਪੰਜਾਬ ਖੜ੍ਹਾ ਹੈ। ਸਾਰੇ ਇਸ ਧਰਨੇ ਉੱਤੇ ਆ ਰਹੇ, ਮੈ ਬੇਨਤੀ ਕਰਦਾ ਸਾਰੇ ਬਿਨਾ ਕਿਸੇ ਮਤਲਬ ਤੋਂ ਅਤੇ ਨਫ਼ਰਤ ਛੱਡ ਕੇ ਇਸ ਵਿਚ ਸ਼ਾਮਿਲ ਹੋਵੋ। ਬਹੁਤ ਸਾਰੇ ਕਲਾਕਾਰ ਵੀਰ ਸ਼ਾਮਿਲ ਹੋ ਰਹੇ। ਸਾਰੇ ਗੁਰਦਾਸਪੁਰ ਅੰਮ੍ਰਿਤਸਰ ਵਾਲੇ ਸਾਰੇ ਵੀਰ ਜ਼ਰੂਰ ਪਹੁੰਚਣ। ਸਾਰਿਆਂ ਦੇ ਹੱਕਾਂ ਦਾ ਮਸਲਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe