Friday, May 02, 2025
 
BREAKING NEWS
ਸੋਨੀਆ ਅਤੇ ਰਾਹੁਲ ਦੀਆਂ ਮੁਸ਼ਕਲਾਂ ਵਧਣਗੀਆਂ, ਦਿੱਲੀ ਅਦਾਲਤ ਨੇ ਜਾਰੀ ਕੀਤਾ ਨੋਟਿਸस्टूडियो रिफ्यूल के निर्माता-गीतकार कुमार ने संगीत और संस्कृति की दुनिया में रचा नया इतिहास‘ओरल कैंसर सुरक्षा के लिए दो मिनट की पहल’ एक अभियान शुरूआज़ाद इंजीनियरिंग के लीन मैनुफैक्चरिंग युनिट का उद्घाटनटाइगर श्रॉफ के साथ कोका-कोला ज़ीरो शुगर की वापसीਪਹਿਲਗਾਮ ਹਮਲੇ ਵਿੱਚ ਪਾਕਿਸਤਾਨੀ ਸ਼ਮੂਲੀਅਤ 'ਤੇ ਅਮਰੀਕੀ ਪ੍ਰਤੀਕ੍ਰਿਆਪੱਛਮੀ ਬੰਗਾਲ ਸੈਕੰਡਰੀ (10ਵੀਂ) ਪ੍ਰੀਖਿਆ 2025 ਦਾ ਨਤੀਜਾ ਜਾਰੀ, ਉੱਤਰੀ ਦਿਨਾਜਪੁਰ ਦੀ ਅਦਰਿਤਾ ਸਰਕਾਰ ਨੇ ਟਾਪ ਕੀਤਾIndonesian President Condemns Pahalgam Terror AttackBilawal Bhutto Admits Pakistan's Past Support for Terrorism Amid Rising Tensions Over Pahalgam Attackਕੇਦਾਰਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 7 ਵਜੇ ਖੁੱਲ੍ਹਣਗੇ, ਜਾਣੋ ਕਿਵੇਂ ਦੇਖ ਸਕਦੇ ਹੋ ਲਾਈਵ ਟੈਲੀਕਾਸਟ

ਮਨੋਰੰਜਨ

ਸ਼ਹੀਦ ਭਗਤ ਸਿੰਘ ਨੂੰ ਲੈ ਕੇ ਆਪਸ 'ਚ ਭਿੜੇ ਕੰਗਨਾ ਰਣੌਤ ਤੇ ਜਾਵੇਦ ਅਖ਼ਤਰ, ਜਾਣੋ ਪੂਰਾ ਮਾਮਲਾ

September 29, 2020 11:27 AM

ਮੁੰਬਈ : ਮਹਾਨ ਇਨਕਲਾਬੀ ਸ਼ਹੀਦ ਭਗਤ ਸਿੰਘ ਦੀ 113ਵੀਂ ਜਯੰਤੀ ਮੌਕੇ ਦੇਸ਼ ਵਾਸੀਆਂ ਨੇ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਵਿਚ ਗੀਤਕਾਰ ਜਾਵੇਦ ਅਖ਼ਤਰ ਤੇ ਕੰਗਨਾ ਰਣੌਤ ਵੀ ਸ਼ਾਮਲ ਸੀ ਪਰ ਇਨ੍ਹਾਂ ਦੋਵਾਂ 'ਚ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ। ਬਹਿਸ ਦੀ ਸ਼ੁਰੂਆਤ ਜਾਵੇਦ ਅਖ਼ਤਰ ਨੇ ਭਗਤ ਸਿੰਘ ਨੂੰ ਮਾਰਕਸਵਾਦੀ ਕਹਿਣ ਨਾਲ ਹੋਈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਕਿ ਭਗਤ ਸਿੰਘ ਮਾਰਕਸਵਾਦੀ ਸੀ ਤੇ 'ਮੈਂ ਕਿਉਂ ਨਾਸਤਿਕ ਹੂੰ' ਸਿਰਲੇਖ ਵਾਲਾ ਇੱਕ ਲੇਖ ਵੀ ਲਿਖਿਆ ਸੀ। ਇਸ 'ਤੇ ਕੰਗਨਾ ਰਨੌਤ ਨੇ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ : ਗੈਂਗਰੇਪ ਤੋਂ ਬਾਅਦ ਕੱਟ ਦਿੱਤੀ ਸੀ ਜਬਾਨ, ਪੀੜਤ ਨੇ ਏਮਜ਼ 'ਚ ਤੋੜਿਆ ਦਮ

I also wonder if #BhagatSing was alive would he rebel against the government chosen by his own people by a democratic process or will he support them?Had he seen Bharat Mata cut in pieces based on religions would he still choose to be an atheist or will he wear his Basanti Chola? https://t.co/1ZkMlAbn1J

— Kangana Ranaut (@KanganaTeam)

 

 

ਜਾਵੇਦ ਅਖ਼ਤਰ ਨੇ ਟਵਿਟਰ 'ਚ ਲਿਖਿਆ, "ਕੁਝ ਲੋਕ ਨਾ ਸਿਰਫ਼ ਇਸ ਤੱਥ ਦਾ ਸਾਹਮਣਾ ਕਰਨ ਤੋਂ ਇਨਕਾਰ ਕਰਦੇ ਹਨ ਪਰ ਇਹ ਦੂਜਿਆਂ ਤੋਂ ਵੀ ਲੁਕਾਉਣਾ ਚਾਹੁੰਦੇ ਹਨ ਕਿ ਸ਼ਹੀਦ ਭਗਤ ਸਿੰਘ ਮਾਰਕਸਵਾਦੀ ਸੀ ਤੇ ਇਸ ਬਾਰੇ ਲੇਖ ਉਨ੍ਹਾਂ ਨੇ ਲਿਖਿਆ ਸੀ ਕਿ ਮੈਂ ਕਿਉਂ ਨਾਸਤਿਕ ਹੂੰ। ਕੋਈ ਵੀ ਅੰਦਾਜ਼ਾ ਲਾ ਸਕਦਾ ਹੈ ਕਿ ਅਜਿਹੇ ਲੋਕ ਕੌਣ ਹਨ। ਮੈਂ ਹੈਰਾਨ ਹਾਂ ਕਿ ਜੇ ਉਹ ਅੱਜ ਹੁੰਦੇ ਤਾਂ ਉਨ੍ਹਾਂ ਨੂੰ ਕੀ ਕਿਹਾ ਹੁੰਦਾ।"

ਇਹ ਵੀ ਪੜ੍ਹੋ : ਗੈਂਗਰੇਪ ਤੋਂ ਬਾਅਦ ਕੱਟ ਦਿੱਤੀ ਸੀ ਜਬਾਨ, ਪੀੜਤ ਨੇ ਏਮਜ਼ 'ਚ ਤੋੜਿਆ ਦਮ

ਹਾਲਾਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਾਵੇਦ ਅਖ਼ਤਰ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਦੇ ਸਮਰਥਨ ਵਿਚ ਅਦਾਕਾਰਾ ਸਵਰਾ ਭਾਸਕਰ ਨੇ ਲਿਖਿਆ, "ਇਹ ਦੁਖਦਾਈ ਸੱਚ ਹੈ।" ਫ਼ਿਲਮ ਨਿਰਮਾਤਾ ਪ੍ਰੀਤੀਸ਼ ਨੰਦੀ ਨੇ ਵੀ ਜਾਵੇਦ ਅਖ਼ਤਰ ਦਾ ਸਮਰਥਨ ਕੀਤਾ। ਇਨ੍ਹਾਂ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਨੇ ਕੰਗਨਾ ਰਨੌਤ ਦਾ ਸਮਰਥਨ ਵੀ ਕੀਤਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

स्टूडियो रिफ्यूल के निर्माता-गीतकार कुमार ने संगीत और संस्कृति की दुनिया में रचा नया इतिहास

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

 
 
 
 
Subscribe