Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

Cricket : ਜਿੱਤ ਤੋਂ ਬਾਅਦ ਬੋਲੇ ਕਾਰਤਿਕ

October 01, 2020 07:59 AM

ਦੁਬਈ : ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਦਿਨੇਸ਼ ਕਾਰਤਿਕ ਰਾਜਸਥਾਨ ਵਿਰੁੱਧ 37 ਦੌੜਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਵੀ ਜ਼ਿਆਦਾ ਖੁਸ਼ ਨਹੀਂ ਦਿਖੇ। ਉਨ੍ਹਾਂ ਨੇ ਇਸ ਜਿੱਤ ਤੋਂ ਬਾਅਦ ਕਿਹਾ ਕਿ ਇਸ ਨੂੰ ਇਕ ਸੰਪੂਰਨ ਖੇਡ ਨਹੀਂ ਕਹਾਂਗੇ। ਬਹੁਤ ਸਾਰੇ ਖੇਤਰਾਂ 'ਚ ਸਾਨੂੰ ਸੁਧਾਰ ਕਰਨ ਦੀ ਲੋੜ ਹੈ। ਗਿੱਲ ਨੇ ਜਿਸ ਤਰ੍ਹਾਂ ਨਾਲ ਬੱਲੇਬਾਜ਼ੀ ਕੀਤੀ ਸੀ। ਰਸੇਲ ਵਧੀਆ ਖੇਡੇ। ਮਾਵੀ ਦੀ ਗੇਂਦਬਾਜ਼ੀ ਵਧੀਆ ਸੀ। ਕੁਝ ਵੱਡੇ ਕੈਚ ਵੀ ਆਏ। ਕਾਰਤਿਕ ਬੋਲੇ- ਪਿੱਚ ਦੀ ਗੱਲ ਕਰੀਏ ਤਾਂ ਇੱਥੇ ਬੱਲੇਬਾਜ਼ੀ ਕਰਨਾ ਇੰਨਾ ਸੌਖਾ ਨਹੀਂ ਸੀ। ਕਈ ਬਾਰ ਅਜਿਹਾ ਹੁੰਦਾ ਹੈ ਕਿ ਤੁਹਾਨੂੰ ਸਰਵਸ੍ਰੇਸ਼ਠ ਖੇਡ ਦਿਖਾਉਣ ਦੇ ਲਈ ਬਹੁਤ ਸਖਤ ਮਿਹਨਤ ਕਰਨੀ ਪੈਂਦੀ ਹੈ। ਸਾਡੇ ਲਈ ਸਭ ਤੋਂ ਖਾਸ ਗੱਲ ਸਾਡੇ ਨੌਜਵਾਨ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਾ ਸੀ। ਅਜਿਹੀ ਪਿੱਚ 'ਤੇ ਪਹਿਲਾਂ ਖੇਡਦੇ ਹੋਏ ਅਸੀਂ ਵਧੀਆ ਟੋਟਲ ਕੀਤਾ। ਖਾਸ ਤੌਰ 'ਤੇ ਆਖਿਰੀ ਓਵਰਾਂ 'ਚ ਸਾਨੂੰ ਵਧੀਆ ਲੀਡ ਮਿਲੀ। ਕਾਰਤਿਕ ਨੇ ਕਿਹਾ ਕਿ- ਟੀ-20 ਮੁਕਾਬਲਿਆਂ 'ਚ ਕਈ ਬਾਰ ਅਜਿਹੀ ਲੀਡ ਤੁਹਾਨੂੰ ਫਾਇਦਾ ਦੇ ਜਾਂਦੀ ਹੈ। ਤੁਹਾਨੂੰ ਬਸ ਖੁਦ 'ਤੇ ਯਕੀਨ ਰੱਖਣਾ ਹੁੰਦਾ ਹੈ। ਸਕਾਰਾਤਮਕ ਵਿਕਟ ਖੇਡਣੀ ਹੁੰਦੀ ਹੈ। ਅਸੀਂ ਵੀ ਇਸ ਲੈਅ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਾਂਗੇ।

 

 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe