Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਟਰੰਪ ਦੀ ਨਿੱਜੀ ਸਲਾਹਕਾਰ ਕੋਰੋਨਾ ਪੋਜ਼ੀਟਿਵ, ਖੁਦ ਵੀ ਹੋਏ ਇਕਾਂਤਵਾਸ

October 02, 2020 10:55 AM

ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਇਸ ਤੋਂ ਬਾਅਦ ਟਰੰਪ (Trump) ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

 ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਘਰ ਹਰੀਸ਼ ਰਾਵਤ ਨੇ ਬੰਦ ਕਮਰਾ ਕੀਤੀ ਮੀਟਿੰਗ

ਗੌਰਤਲਬ ਹੈ ਕਿ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਕੋਰੋਨਾ ਪਾਜ਼ੀਟਿਵ ਮਿਲੀ।

ਇਹ ਵੀ ਪੜ੍ਹੋ : ਕਿ੍ਰਕਟ ਖੇਡਣ ਗਏ ਵਿਅਕਤੀ ਦੀ ਸੜਕ ਹਾਦਸੇ ‘ਚ ਮੌਤ

ਤਾਜ਼ਾ ਜਾਣਕਾਰੀ ਮੁਤਾਬਕ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪਤਨੀ ਮੇਲਾਨੀਆ ਟਰੰਪ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ

ਇਹ ਵੀ ਪੜ੍ਹੋ : ਜੰਮੂ ਸਰਹੱਦ ‘ਤੇ ਗੋਲੀ ਲੱਗਣ ਕਾਰਨ ਅਮਿ੍ਰਤਸਰ ਦਾ ਜਵਾਨ ਸ਼ਹੀਦ

 

 

Have something to say? Post your comment

 
 
 
 
 
Subscribe