Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਧੋਨੀ ਨੇ IPL 'ਚ ਆਪਣੇ ਨਾਂ ਕੀਤਾ ਖਾਸ ਰਿਕਾਰਡ

October 03, 2020 09:45 AM

ਦੁਬਈ-  ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.)-13 ਸੈਸ਼ਨ ਦਾ 14ਵਾਂ ਮੁਕਾਬਲਾ ਦੁਬਾਈ 'ਚ ਚੇਨਈ ਸੁਪਰ ਕਿੰਗਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਗਿਆ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ 165 ਦੌੜਾਂ ਦਾ ਟੀਚਾ ਦਿੱਤਾ ਸੀ ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ 20 ਓਵਰਾਂ 'ਚ 5 ਵਿਕਟਾਂ 'ਤੇ 157 ਦੌੜਾਂ ਹੀ ਬਣਾ ਸਕੀ ਅਤੇ ਹੈਦਰਾਬਾਦ ਨੇ ਚੇਨਈ ਨੂੰ 7 ਦੌੜਾਂ ਨਾਲ ਹਰਾ ਦਿੱਤਾ। 

ਆਈ. ਪੀ. ਐੱਲ. 'ਚ 4500 ਦੌੜਾਂ


ਧੋਨੀ ਨੇ 193 ਆਈ. ਪੀ. ਐੱਲ. ਮੈਚਾਂ 'ਚ 42.22 ਦੀ ਔਸਤ ਨਾਲ 4476 ਦੌੜਾਂ ਬਣਾਈਆਂ ਸਨ ਅਤੇ ਉਹ 4500 ਦੌੜਾਂ ਦੇ ਅੰਕੜੇ ਤੋਂ ਸਿਰਫ 24 ਦੌੜਾਂ ਦੂਰ ਸੀ। ਧੋਨੀ ਨੇ ਹੈਦਰਾਬਾਦ ਵਿਰੁੱਧ 194 ਮੈਚ 'ਚ ਅਜੇਤੂ 47 ਦੌੜਾਂ ਦੀ ਪਾਰੀ ਖੇਡੀ ਅਤੇ 4523 ਦੌੜਾਂ ਬਣਾਈਆਂ। ਆਈ. ਪੀ. ਐੱਲ. 'ਚ 4500 ਦੌੜਾਂ ਵਿਰਾਟ ਕੋਹਲੀ, ਸੁਰੇਸ਼ ਰੈਨਾ, ਰੋਹਿਤ ਸ਼ਰਮਾ, ਡੇਵਿਡ ਵਾਰਨਰ, ਸ਼ਿਖਰ ਧਵਨ, ਏ ਬੀ ਡਿਵੀਲੀਅਰਸ ਅਤੇ ਕ੍ਰਿਸ ਗੇਲ ਨੇ ਬਣਾਈਆਂ ਹਨ। ਹੁਣ ਧੋਨੀ ਵੀ ਇਸ ਖਾਸ ਰਿਕਾਰਡ 'ਚ ਸ਼ਾਮਲ ਹੋ ਗਏ ਹਨ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe