Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਖ਼ਰਾਬ ਬੈਂਟਿੰਗ 'ਤੇ ਕੱਸਿਆ ਤੰਜ : ਵਾਲ ਕਾਲੇ ਕਰਨ ਨਾਲ ਕੋਈ ਜਵਾਨ ਨਹੀਂ ਹੋ ਜਾਂਦਾ : ਕਮਾਲ ਖ਼ਾਨ

October 03, 2020 01:57 PM

ਸਨਰਾਈਜ਼ਰਸ ਹੈਦਰਾਬਾਦ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡੇ ਗਏ ਮੁਕਾਬਲੇ ਵਿਚ ਹੈਦਰਾਬਾਦ ਨੇ 7 ਦੌੜਾਂ ਦੇ ਅੰਤਰ ਨਾਲ ਮੈਚ ਜਿੱਤ ਲਿਆ। ਚੇਨਈ ਸੁਪਰ ਕਿੰਗਜ਼ ਦੀ ਇਹ ਲਗਾਤਾਰ ਤੀਜੀ ਹਾਰ ਹੈ। ਇਸ ਹਾਰ ਦੇ ਬਾਅਦ ਲੋਕਾਂ ਨੇ ਮਹਿੰਦਰ ਸਿੰਘ ਧੋਨੀ ਨੂੰ ਸੋਸ਼ਲ ਮੀਡੀਆ 'ਤੇ ਟਰੋਲ ਕਰਣਾ ਸ਼ੁਰੂ ਕਰ ਦਿੱਤਾ। ਉਥੇ ਹੀ ਫਿਲਮ ਆਲੋਚਕ ਕਮਾਲ ਖਾਨ ਨੇ ਵੀ ਧੋਨੀ 'ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ 'ਤੁਸੀਂ ਇੱਜਤ ਨਾਲ ਸੰਨਿਆਸ ਲੈਲੋ।'


ਕਮਾਲ ਖਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ 'ਵਾਲ ਕਾਲੇ ਕਰਣ ਨਾਲ ਕੋਈ ਜਵਾਨ ਨਹੀਂ ਬਣ ਜਾਂਦਾ!  2 ਦੌੜਾਂ ਲਈ ਭੱਜਣ 'ਤੇ ਤੁਹਾਡਾ ਸਾਹ ਫੁੱਲ ਜਾਂਦਾ ਹੈ, ਜੋ ਬੁੱਢਾਪੇ ਵਿਚ ਸਭ ਨਾਲ ਹੁੰਦਾ ਹੈ! ਪਰ ਕਿਸ ਨੇ ਕਿਹਾ, ਕਿ ਬੁੱਢਾਪੇ ਵਿਚ ਖੇਡ ਕੇ ਬੇਇੱਜ਼ਤੀ ਕਰਾਉਣਾ ਜ਼ਰੂਰੀ ਹੈ! ਅਸੀ ਤੁਹਾਡੇ ਪ੍ਰਸ਼ੰਸਕ ਰਹੇ ਹਾਂ, ਤੁਹਾਨੂੰ ਇਸ ਤਰ੍ਹਾਂ ਵੇਖ ਕੇ ਚੰਗਾ ਨਹੀਂ ਲੱਗਦਾ! ਇੱਜਤ ਨਾਲ ਸੰਨਿਆਸ ਲੈਲੋ!' ਦੱਸ ਦੇਈਏ ਕਿ ਚੇਨਈ ਸੁਪਰ ਕਿੰਗਜ਼ ਦੀ ਟੀਮ ਜਦੋਂ ਟੀਚੇ ਦਾ ਪਿੱਛਾ ਕਰਣ ਆਈ ਤਾਂ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਲਗਾਤਾਰ ਵਿਕਟਾਂ ਡਿੱਗਦੀਆਂ ਰਹੀਆਂ। ਇਸ ਲਈ ਧੋਨੀ ਨੂੰ ਬੱਲੇਬਾਜ਼ੀ ਕਰਣ ਦਾ ਪੂਰਾ ਮੌਕਾ ਮਿਲਿਆ ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। ਦੁਬਈ ਵਿਚ ਇਸ ਸਮੇਂ ਕਾਫ਼ੀ ਗਰਮੀ ਪੈ ਰਹੀ ਹੈ ਜਿਸ ਕਾਰਨ ਮੈਚ ਦੌਰਾਨ ਧੋਨੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਣਾ ਪਿਆ ਅਤੇ ਉਹ ਕਾਫ਼ੀ ਥੱਕ ਵੀ ਗਏ ਸਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe