Tuesday, February 03, 2026
BREAKING NEWS
ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਫ਼ਰਵਰੀ 2026) ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕआधार हाउसिंग फाइनेंस की मजबूत उड़ान

ਖੇਡਾਂ

ਅਫਗਾਨਿਸਤਾਨ ਬੰਬ ਧਮਾਕੇ 'ਚ ਕੌਮਾਂਤਰੀ ਅੰਪਾਇਰ ਬਿਸਮਿਲਾਹ ਦੀ ਮੌਤ

October 04, 2020 10:38 AM

ਕਾਬੁਲ : ਅਫਗਾਨਿਸਤਾਨ ਦੇ ਨਾਂਗਰਹਾਰ ਪ੍ਰਾਂਤ 'ਚ ਸ਼ਨਿੱਚਰਵਾਰ ਨੂੰ ਹੋਏ ਇੱਕ ਬੰਬ ਧਮਾਕੇ 'ਚ ਕੌਮਾਂਤਰੀ ਅੰਪਾਇਰ ਬਿਸਮਿਲਾਹ ਜਾਨ ਸ਼ਿਨਵਾਰੀ ਦੀ ਮੌਤ ਹੋ ਗਈ। 36 ਸਾਲਾ ਬਿਸਮਿਲਾਹ ਨੇ ਅਫਗਾਨਿਸਤਾਨ ਤੇ ਕਈ ਕੌਮਾਂਤਰੀ ਮੈਚਾਂ 'ਚ ਅੰਪਾਇਰਿੰਗ ਕੀਤੀ ਹੈ।

 ਇਹ ਵੀ ਪੜ੍ਹੋ : ਬਲੈਕ ਵਿਅਕਤੀ ਦੀ ਹਿਰਾਸਤ 'ਚ ਮੌਤ

ਇਸ ਹਾਦਸੇ 'ਚ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋਈ ਹੈ। ਨਾਂਗਰਹਾਰ ਪ੍ਰਾਂਤ ਦੇ ਗਵਰਨਰ ਦੇ ਬੁਲਾਰੇ ਅਤਾਉਲਾਹ ਖੋਗਯਾਨੀ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਬੰਬ ਧਮਾਕਾ ਨਾਂਗਰਹਾਰ ਪ੍ਰਾਂਤ ਦੇ ਸ਼ਿਨਵਾਰ ਜ਼ਿਲ੍ਹੇ 'ਚ ਦੁਪਹਿਰ ਬਾਅਦ 12:20 ਮਿੰਟ 'ਤੇ ਵਾਪਰਿਆ। ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਚ ਦਾਖਲ ਹੋਣ ਦੀ ਕੋਸ਼ਿਸ਼ ਤਹਿਤ ਇਹ ਧਮਾਕਾ ਕੀਤਾ। ਸਥਾਨਕ ਮੀਡੀਆ ਦੇ ਅਨੁਸਾਰ ਇਸ ਹਮਲੇ 'ਚ ਘੱਟ ਤੋਂ ਘੱਟ 15 ਵਿਅਕਤੀਆਂ ਦੀ ਮੌਤ ਤੇ 30 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਹਨ। ਕਿਸੇ ਅੱਤਵਾਦੀ ਸੰਗਠਨ ਨੇ ਹਾਲਾਂਕਿ ਇਸ ਹਮਲੇ ਦੀ ਫਿਲਹਾਲ ਜ਼ਿੰਮੇਵਾਰੀ ਨਹੀਂ ਲਈ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ

ਟੀ-20 ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ: ਬੰਗਲਾਦੇਸ਼ ਦੀ ਥਾਂ ਹੁਣ ਸਕਾਟਲੈਂਡ ਦੀ ਟੀਮ ਮੈਦਾਨ ਵਿੱਚ ਉਤਰੇਗੀ

ਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀ

IND ਬਨਾਮ PAK U19 ਏਸ਼ੀਆ ਕੱਪ 2025: ਅੱਜ ਦਾ ਮਹਾਨ ਮੁਕਾਬਲਾ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਰਾਸ਼ਟਰੀ ਬਾਸਕਟਬਾਲ ਖਿਡਾਰੀ ਹਾਰਦਿਕ ਦੀ ਦਰਦਨਾਕ ਮੌਤ, ਅਭਿਆਸ ਦੌਰਾਨ ਭਾਰੀ ਖੰਭਾ ਡਿੱਗਿਆ (Video)

IND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆ

'ਮੇਰੇ ਮੋਢੇ 'ਤੇ ਬੰਦੂਕ...' ਮਹਾਨ ਸੁਨੀਲ ਗਾਵਸਕਰ ਨੂੰ ਆਖਰਕਾਰ ਕੀ ਸਮਝਾਉਣਾ ਪਿਆ ?

ਆਸਟ੍ਰੇਲੀਆ ਨੇ ਭਾਰਤ ਦਾ ਤਣਾਅ ਵਧਾ ਦਿੱਤਾ, ਹਰਮਨਪ੍ਰੀਤ ਕੌਰ ਦੀ ਟੀਮ ਸੈਮੀਫਾਈਨਲ ਵਿੱਚ ਕਿਵੇਂ ਜਗ੍ਹਾ ਪੱਕੀ ਕਰੇਗੀ?

ਭਾਰਤ-ਪਾਕਿਸਤਾਨ ਮਹਿਲਾ ਵਿਸ਼ਵ ਕੱਪ ਮੈਚ: ਟਾਸ ਨੂੰ ਲੈ ਕੇ ਵਿਵਾਦ

 
 
 
 
Subscribe