Friday, July 31, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਹਿਮਾਚਲ

ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼

October 06, 2020 09:22 AM

ਹਿਮਾਚਲ : ਹਿਮਾਚਲ 'ਚ ਇਕ ਪ੍ਰਾਈਵੇਟ ਹੋਟਲ 'ਚ ਚੱਲ ਰਹੇ ਦੇਹ ਵਪਾਰ ਦਾ ਊਨਾ ਪੁਲਸ ਦੀ ਟੀਮ ਵਲੋਂ ਪਰਦਾਫ਼ਾਸ਼ ਕੀਤਾ ਗਿਆ ਹੈ। ਇੰਸਪੈਕਟਰ ਇੰਦੂ ਬਾਲਾ ਦੀ ਅਗਵਾਈ ਵਾਲੀ ਇਕ ਵਿਸ਼ੇਸ਼ ਪੁਲਸ ਟੀਮ ਨੇ ਛਾਪਾ ਮਾਰਿਆ ਅਤੇ ਹੋਟਲ 'ਚੋਂ ਪੰਜ ਕੁੜੀਆਂ ਨੂੰ ਬਰਾਮਦ ਕੀਤਾ।ਉਸੇ ਸਮੇਂ, ਹੋਟਲ ਅਪਰੇਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ ਨੂੰ ਪੁਲਸ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿਰਨਿਗਹ ਪਹੁੰਚੀ। ਇਥੇ ਪੁਲਸ ਨੇ ਇਕ ਹੋਟਲ 'ਚ ਛਾਪਾ ਮਾਰਿਆ, ਜਿੱਥੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ। ਹੋਟਲ 'ਤੇ ਛਾਪੇਮਾਰੀ ਦੌਰਾਨ ਪੁਲਸ ਨੇ ਪੰਜਾਬ ਦੀਆਂ ਪੰਜ ਕੁੜੀਆਂ ਬਰਾਮਦ ਕੀਤੀਆਂ। ਉਸੇ ਸਮੇਂ, ਹੋਟਲ ਅਪਰੇਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਟਲ ਸੰਚਾਲਕ ਇਸ ਸਾਰੇ ਗਿਰੋਹ ਨੂੰ ਕਿਰਾਏ ਉੱਤੇ ਕਮਰਾ ਦੇ ਕੇ ਇਸ ਧੰਦੇ ਨੂੰ ਅੰਜ਼ਾਮ ਦੇ ਰਿਹਾ ਸੀ। ਐੱਸ.ਪੀ. ਊਨਾ ਅਰਜਿਤ ਸੇਨ ਠਾਕੁਰ ਨੇ ਕਿਹਾ ਕਿ ਇਹ ਪੁਲਸ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਅਜਿਹੇ ਨਾਜਾਇਜ਼ ਕਾਰੋਬਾਰ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

Subscribe