Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਬੁਮਰਾਹ ਹਰ ਅਗਲੇ ਮੈਚ 'ਚ ਪਹਿਲਾਂ ਨਾਲੋਂ ਚੰਗਾ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ : ਸ਼ੇਨ ਬੋਂਡ

October 07, 2020 09:20 PM

ਅਬੂ ਧਾਬੀ : ਮੁੰਬਈ ਇੰਡੀਅਨਜ਼ ਦੇ ਗੇਂਦਬਾਜ਼ੀ ਕੋਚ ਸ਼ੇਨ ਬੋਂਡ ਨੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਰਾਜਸਥਾਨ ਰਾਇਲਜ਼ ਖ਼ਿਲਾਫ਼ ਮੁੰਬਈ ਨੂੰ ਚਾਰ ਮਹੱਤਵਪੂਰਨ ਵਿਕਟਾਂ ਲੈ ਕੇ 57 ਦੌੜਾਂ ਨਾਲ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਿਹਾ ਕਿ ਉਹ ਹਰ ਅਗਲੇ ਮੈਚ ਵਿੱਚ ਬਿਹਤਰ ਪ੍ਰਦਰਸ਼ਨ ਕਰਨਾ ਚਾਹੁੰਦਾ ਸੀ। ਹਹ ਨਾਲ ਹੀ ਕੋਚ ਨੇ ਕਿਹਾ ਕਿ ਬੁਮਰਾਹ ਨਵੀਂ ਗੇਂਦ ਨਾਲ ਗੇਂਦਬਾਜ਼ੀ ਕਰਨਾ ਚਾਹੁੰਦਾ ਸੀ ਅਤੇ ਜਦੋਂ ਉਸ ਨੂੰ ਨਵੀਂ ਗੇਂਦ ਸੌਂਪੀ ਗਈ ਤਾਂ ਉਨ੍ਹਾਂ ਨੇ ਨਿਰਾਸ਼ ਨਹੀਂ ਕੀਤਾ।

ਇਹ ਵੀ ਪੜ੍ਹੋ : ਸੋਨੇ ਅਤੇ ਚਾਂਦੀ ਦੀਆਂ ਵਾਅਦਾ ਕੀਮਤਾਂ ’ਚ ਭਾਰੀ ਗਿਰਾਵਟ

ਦੱਸ ਦੇਈਏ ਕਿ ਬੁਮਰਾਹ ਸ਼ੁਰੂਆਤੀ ਮੈਚਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਸਨ, ਪਰ ਉਨ੍ਹਾਂ ਨੇ ਰਾਇਲਜ਼ ਖ਼ਿਲਾਫ਼ ਚਾਰ ਵਿਕਟਾਂ ਲਈਆਂ ਅਤੇ ਆਪਣੀ ਟੀਮ ਦੀ 57 ਦੌੜਾਂ ਨਾਲ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।ਇਹ ਪਹਿਲਾ ਮੌਕਾ ਸੀ ਜਦੋਂ ਇਸ 26 ਸਾਲਾ ਤੇਜ਼ ਗੇਂਦਬਾਜ਼ ਨੂੰ ਨਵੀਂ ਗੇਂਦ ਸੌਂਪੀ ਗਈ ਅਤੇ ਨਿਰਾਸ਼ ਨਹੀਂ ਹੋਇਆ ਅਤੇ 20 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ, ਜਿਸ ਵਿਚ ਸਟੀਵ ਸਮਿਥ ਦੀ ਅਹਿਮ ਵਿਕਟ ਸ਼ਾਮਲ ਹੈ। ਬੋਂਡ ਨੇ ਕਿਹਾ, "ਬੁਮਰਾਹ ਟੂਰਨਾਮੈਂਟ ਵਿੱਚ ਆਪਣੇ ਪ੍ਰਦਰਸ਼ਨ ਤੋਂ ਨਾਖੁਸ਼ ਸਨ ਅਤੇ ਉਹ ਜਿਸ ਤਰ੍ਹਾਂ ਦੀ ਪ੍ਰਭਾਵ ਪਾਉਣ ਦੀ ਉਮੀਦ ਕਰ ਰਹੇ, ਉਹੀ ਛੱਡਣਾ ਚਾਹੁੰਦਾ ਸਨ।"

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe