Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਜੇਲ੍ਹ 'ਚੋਂ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਰਿਆ ਚੱਕਰਵਰਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ

October 09, 2020 05:03 AM

ਨਵੀਂ ਦਿੱਲੀ :  ਫਿਲਮ ਅਦਾਕਾਰਾ ਰਿਆ ਚੱਕਰਵਰਤੀ ਨੂੰ ਹਾਲ ਹੀ ਵਿੱਚ ਮੁੰਬਈ ਅਦਾਤਲ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਲੇ 'ਚ ਡਰੱਗਜ਼ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤਕ ਜੇਲ੍ਹ 'ਚ ਰਹੀ ਹੈ ਅਤੇ ਹੁਣ ਜ਼ਮਾਨਤ 'ਤੇ ਰਿਹਾਅ ਹੋਈ ਹੈ। ਰਿਹਾਅ ਹੋਣ ਤੋਂ ਬਾਅਦ ਉਹ ਮੁੰਬਈ ਦੇ ਸ਼ਾਂਤਾਕਰੂਜ ਪੁਲਿਸ ਸਟੇਸ਼ਨ 'ਚ ਸਪਾਟ ਗਈ ਹੈ। ਇਸ ਮੌਕੇ ਰਿਆ ਚੱਕਰਵਰਤੀ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੀ ਹੈ। 

ਉਨ੍ਹਾਂ ਨੇ ਮਾਸਕ ਲਗਾ ਰੱਖਿਆ ਹੈ। ਇਸ ਤੋਂ ਇਲਾਵਾ ਉਸ ਨੇ ਸਫ਼ੈਦਵਾ ਰੰਗ ਦਾ ਕੁੜਤਾ ਅਤੇ ਨੀਲੀ ਜੀਂਨਸ ਪਹਿਨ ਰੱਖੀ ਹੈ। NCB ਦੇ ਡਿਪਟੀ ਡਾਇਰੈਕਟਰ ਅਸ਼ੋਕ ਮੁੱਥਾ ਜੈਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਐੱਨਸੀਬੀ ਹਾਈ ਕੋਰਟ ਦੇ ਫ਼ੈਸਲੇ ਦੀ ਜਾਂਚ ਕਰੇਗੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਰਿਆ ਨੂੰ ਐੱਨਸੀਬੀ ਦੀ ਦਿੱਲੀ ਇਕਾਈ ਵੱਲੋਂ ਦਰਜ ਦੂਜੀ ਐੱਫ਼ਆਈਆਰ 'ਚ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।

 

 
 
 
View this post on Instagram

#RheaChakraborty snapped at #Santacruz police station in Mumbai today #thursday #manavmanglani

A post shared by Manav Manglani (@manav.manglani) on

ਉਨ੍ਹਾਂ ਅੱਗੇ ਕਿਹਾ ਕਿ ਇਕ ਵਿਅਕਤੀ ਨੂੰ ਇਕ ਹੀ ਅਪਰਾਧ ਲਈ ਭਾਰਤੀ ਸੰਵਿਧਾਨ ਦੀ ਧਾਰਾ 20 ਤਹਿਤ ਦੂਜੀ ਵਾਰ ਸਜ਼ਾ ਨਹੀਂ ਦਿੱਤੀ ਜਾ ਸਕਦੀ। ਇਸ ਦੌਰਾਨ ਹਾਈ ਕੋਰਟ ਨੇ ਰਿਆ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਰਿਹਾਅ ਹੋਣ ਤੋਂ ਬਾਅਦ ਉਹ ਮੁੰਬਈ ਦੇ ਸ਼ਾਂਤਾਕਰੂਜ ਪੁਲਿਸ ਸਟੇਸ਼ਨ 'ਚ ਸਪਾਟ ਗਈ ਹੈ। ਇਸ ਮੌਕੇ ਰਿਆ ਚੱਕਰਵਰਤੀ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਮਾਸਕ ਲਗਾ ਰੱਖਿਆ ਹੈ। ਇਸ ਤੋਂ ਇਲਾਵਾ ਉਸ ਨੇ ਸਫ਼ੈਦਵਾ ਰੰਗ ਦਾ ਕੁੜਤਾ ਅਤੇ ਨੀਲੀ ਜੀਂਨਸ ਪਹਿਨ ਰੱਖੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe