Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਭਾਰਤ ਨੇ ਫਿਲਾਡੈਲਫੀਆ ਨੂੰ ਦਾਨ ਕੀਤੇ 18 ਲੱਖ ਐੱਨ.95 ਮਾਸਕ

October 11, 2020 09:44 AM

ਵਾਸ਼ਿੰਗਟਨ : ਭਾਰਤ ਨੇ ਸਿਹਤ ਦੇ ਖੇਤਰ ਵਿਚ ਅਮਰੀਕਾ ਨਾਲ ਮਜ਼ਬੂਤ ਹੁੰਦੀ ਸਾਂਝੀਦਾਰੀ ਦਾ ਇਕ ਹੋਰ ਉਦਾਹਰਣ ਪੇਸ਼ ਕਰਦੇ ਹੋਏ ਪੈਂਸਲਵੈਨੀਆ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਫਿਲਾਡੈਲਫੀਆ ਨੂੰ ਕੋਵਿਡ-19 ਨਾਲ ਮੁਕਾਬਲੇ ਲਈ 18 ਲੱਖ ਐੱਨ.95 ਮਾਸਕ ਦਾਨ ਦਿਤੇ ਹਨ।
ਫਿਲਾਡੈਲਫੀਆ ਦੇ ਮੇਅਰ ਜਿਮ ਕੈਨੀ ਨੇ ਭਾਰਤ ਨੂੰ ਮਾਸਕ ਦੀ ਸਪਲਾਈ ਕਰਨ ਦੀ ਅਪੀਲ ਕੀਤੀ ਸੀ। ਇਹ ਮਾਸਕ ਮਹਾਂਮਾਰੀ ਨਾਲ ਮੁਕਾਬਲਾ ਕਰ ਰਹੇ ਮੋਗਰੀ ਮੋਰਚੇ ਦੇ ਕਰਮਚਾਰੀਆਂ ਵਲੋਂ ਵਰਤੋਂ ਵਿਚ ਲਿਆਂਦੇ ਜਾਣਗੇ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ਼ੁਕਰਵਾਰ ਨੂੰ ਟਵੀਟ ਕੀਤਾ, “ਕੋਵਿਡ-19 ਨਾਲ ਮੁਕਾਬਲੇ ਵਿਚ ਸਹਾਇਤਾ ਲਈ ਭਾਰਤ ਵਲੋਂ ਭੇਜੇ ਗਏ 18 ਲੱਖ ਐੱਨ.95 ਮਾਸਕ ਫਿਲਾਡੈਲਫੀਆ ਨੂੰ ਪ੍ਰਾਪਤ ਹੋਏ।” ਉਨ੍ਹਾਂ ਕਿਹਾ, “ਇਹ ਭਾਰਤ-ਅਮਰੀਕਾ ਵਿਚਾਲੇ ਸਿਹਤ ਖੇਤਰ ਵਿਚ ਭਰੋਸੇਯੋਗ ਸਾਂਝੀਦਾਰੀ ਦਾ ਇਕ ਹੋਰ ਉਦਾਹਰਣ ਹੈ।” ਭਾਰਤ ਵਲੋਂ ਭੇਜੇ ਗਏ ਮਾਸਕ,  ਫਿਲਾਡੈਲਫੀਆ ਵਿਚ ਪੰਜ ਅਕਤੂਬਰ ਨੂੰ ਪੁੱਜੇ।

ਇਹ ਵੀ ਪੜ੍ਹੋ : ਜਨਵਰੀ ਦੀ ਸ਼ੁਰੂਆਤ 'ਚ ਆ ਸਕਦੈ ਕੋਰੋਨਾ ਵਾਇਰਸ ਦਾ ਟੀਕਾ : ਅਮਰੀਕਾ


ਅਧਿਕਾਰੀਆਂ ਨੇ ਕਿਹਾ ਕਿ ਇਸ ਨਾਲ ਭਾਰਤ ਦੀ ਵਿਅਕਤੀਗਤ ਸੁਰੱਖਿਆ ਸਮੱਗਰੀ (ਪੀ.ਪੀ.ਈ.) ਬਣਾਉਣ ਦੀ ਸਮਰੱਥਾ ਦਾ ਵੀ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹੁਣ ਘਰੇਲੂ ਇਸਤੇਮਾਲ ਲਈ ਹੀ ਨਹੀਂ ਸਗੋਂ ਬਰਾਮਦ ਲਈ ਵੀ ਪੀ.ਪੀ.ਈ. ਬਣਾਉਣ ਦੀ ਸਮਰੱਥਾ ਵਿਕਸਿਤ ਕਰ ਚੁੱਕਿਆ ਹੈ।

 

Have something to say? Post your comment

 
 
 
 
 
Subscribe