Sunday, March 22, 2026
BREAKING NEWS
DM ਰੰਧਾਵਾ ਖ਼ੁਦਕੁਸ਼ੀ ਮਾਮਲਾ ਪਰਿਵਾਰ ਗ੍ਰਿਫ਼ਤਾਰੀ ਦੀ ਮੰਗ 'ਤੇ ਅੜਿਆDM ਗਗਨਦੀਪ ਰੰਧਾਵਾ ਖ਼ੁਦ-ਕੁਸ਼ੀ ਮਾਮਲਾ- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁਧ ਪਰਚਾ ਦਰਜਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (22 ਮਾਰਚ 2026)ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ: ਵਿਵਾਦਤ ਵੀਡੀਓ ਤੋਂ ਬਾਅਦ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਛੁੱਟੀ; ਮੁੱਖ ਮੰਤਰੀ ਮਾਨ ਨੇ ਲਿਆ ਅਸਤੀਫ਼ਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਮਾਰਚ 2026)ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)

ਹਿਮਾਚਲ

covid-19 : ਭਵਿੱਖ 'ਚ ਮਹਾਂਮਾਰੀ ਤੋਂ ਬਚਣ ਲਈ ਕਦਮ ਚੁੱਕਣੇ ਹੋਣਗੇ : ਦਲਾਈ ਲਾਮਾ

October 11, 2020 09:46 AM

ਧਰਮਸ਼ਾਲਾ : ਤਿੱਬਤ ਦੇ ਧਾਰਮਕ ਗੁਰੂ ਦਲਾਈ ਲਾਮਾ ਨੇ ਕੋਵਿਡ-19 ਵਿਰੁਧ ਲੜਾਈ 'ਚ 'ਕੋਰੋਨਾ ਯੋਧਿਆਂ' ਦੀਆਂ ਕੋਸ਼ਿਸ਼ਾਂ ਦੀ ਸਨਿਚਰਵਾਰ ਨੂੰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ 'ਚ ਇਸ ਤਰ੍ਹਾਂ ਦੀ ਮਹਾਂਮਾਰੀ ਤੋਂ ਬਚਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਦਲਾਈ ਲਾਮਾ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਸੰਦੇਸ਼ 'ਚ ਕਿਹਾ, ''ਇੰਨੀਂ ਦਿਨੀਂ ਸਾਨੂੰ ਕੋਰੋਨਾ ਵਾਇਰਸ ਮਹਾਂਮਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਬਹੁਤ ਹੀ ਦੁਖਦ ਹੈ। ਜੋ ਕੁੱਝ ਵੀ ਹੋਇਆ ਹੈ ਉਹ ਸਾਡੇ ਪਿਛਲੇ ਕਰਮਾਂ ਦਾ ਨਤੀਜਾ ਸੀ ਅਤੇ ਇਸ ਨੂੰ ਬਦਲਿਆ ਨਹੀਂ ਜਾ ਸਕਦਾ ਪਰ ਭਵਿੱਖ 'ਚ ਅਜਿਹੀ ਕਿਸੇ ਮਹਾਂਮਾਰੀ ਨੂੰ ਰੋਕਣ ਲਈ ਸਾਨੂੰ ਕਦਮ ਚੁੱਕਣੇ ਚਾਹੀਦੇ ਹਨ।'' ਉਨ੍ਹਾਂ ਕਿਹਾ, ''ਹਰ ਸਵੇਰੇ, ਮੈਂ ਮੰਤਰ ਪੜ੍ਹਦਾ ਹਾਂ ਅਤੇ ਪ੍ਰਾਰਥਨਾ ਕਰਦਾ ਹਾਂ ਕਿ ਇਹ ਮਹਾਂਮਾਰੀ ਜਲਦ ਤੋਂ ਜਲਦ ਖ਼ਤਮ ਹੋ ਜਾਵੇ। ਮੈਂ ਇਨ੍ਹਾਂ ਵਿਸ਼ਵ ਖਾਸ ਕਰ ਕੇ ਭਾਰਤ ਨੂੰ ਸਮਰਿਪਤ ਕਰਦਾ ਹਾਂ।'' 

 

Have something to say? Post your comment

Subscribe