Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਫਿਲੀਪੀਨ 'ਚ ਆਇਆ ਭੂਚਾਲ, ਮਰਨ ਵਾਲਿਆਂ ਦੀ ਗਿਣਤੀ 16 ਹੋਈ

April 23, 2019 04:12 PM

ਮਨੀਲਾ : ਫਿਲੀਪੀਨ 'ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ 'ਚ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਜਾਣਕਾਰੀ ਮੁਤਾਬਕ ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ ਸੀ। ਮੰਗਲਵਾਰ ਨੂੰ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਕਈ ਇਮਾਰਤਾਂ ਵੀ ਨੁਕਸਾਨੀਆਂ ਗਈਆਂ। ਇਕ ਸਟੋਰ ਢਹਿ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇੱਥੇ 81 ਲੋਕ ਜ਼ਖਮੀ ਹੋ ਗਏ ਅਤੇ ਹੋਰ 14 ਲਾਪਤਾ ਹਨ। ਸਥਾਨਕ ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ 'ਚ ਇਸ ਦੀ ਡੂੰਘਾਈ 12 ਕਿਲੋਮੀਟਰ ਸੀ।

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਫਿਲੀਪੀਨ 'ਚ ਭੂਚਾਲ ਦੇ ਤੇਜ਼ ਝਟਕਿਆਂ ਮਗਰੋਂ ਇਕ ਵਾਰ ਭੂਚਾਲ ਆਇਆ ਪਰ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੂਜੀ ਵਾਰ ਭੂਚਾਲ ਆਉਣ ਕਾਰਨ ਸਭ ਲੋਕ ਡਰ ਗਏ ਅਤੇ ਸੁਰੱਖਿਆ ਕਾਰਨਾਂ ਕਰਕੇ ਘਰਾਂ 'ਚੋਂ ਬਾਹਰ ਆ ਗਏ।

 

Have something to say? Post your comment

 
 
 
 
 
Subscribe