Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

IPL: ਦਿੱਲੀ ਕੈਪੀਟਲਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾਇਆ 13 ਦੌੜਾਂ ਨਾਲ

October 15, 2020 11:09 AM

ਨਵੀਂ ਦਿੱਲੀ : ਰਾਜਸਥਾਨ ਰਾਇਲਜ਼ ਖ਼ਿਲਾਫ਼ ਬੁੱਧਵਾਰ ਨੂੰ ਦੁਬਈ ਵਿਚ ਖੇਡੇ ਗਏ ਮੁਕਾਬਲੇ ਵਿਚ ਦਿੱਲੀ ਕੈਪੀਟਲਜ਼ (Delhi Capitals) ਨੇ 13 ਦੌੜਾਂ ਨਾਲ ਜਿੱਤ ਦਰਜ ਕਰ ਕੇ ਅੰਕ ਸੂਚੀ ਵਿਚ ਸਿਖ਼ਰਲਾ ਸਥਾਨ ਹਾਸਲ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦਿੱਲੀ ਦੀ ਟੀਮ ਨੇ ਤੈਅ 20 ਓਵਰਾਂ 'ਚ ਸੱਤ ਵਿਕਟਾਂ 'ਤੇ 161 ਦੌੜਾਂ ਦਾ ਸਕੋਰ ਬਣਾਇਆ। ਜਵਾਬ ਵਿਚ ਰਾਜਸਥਾਨ ਰਾਇਲਜ਼ ਦੀ ਟੀਮ ਅੱਠ ਵਿਕਟਾਂ 'ਤੇ 148 ਦੌੜਾਂ ਹੀ ਬਣਾ ਸਕੀ।

ਇਹ ਵੀ ਪੜ੍ਹੋ : DGP ਸੈਣੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ

ਇਸ ਤੋਂ ਪਹਿਲਾਂ ਦਿੱਲੀ ਦੀ ਇਸ ਮੈਚ ਵਿਚ ਸ਼ੁਰੂਆਤ ਚੰਗੀ ਨਹੀਂ ਰਹੀ ਜਦ ਸਲਾਮੀ ਬੱਲੇਬਾਜ਼ ਪਿ੍ਥਵੀ ਸ਼ਾਅ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਉਸ ਤੋਂ ਬਾਅਦ ਰਹਾਣੇ (02) ਵੀ ਟੀਮ ਦੇ ਕੁੱਲ 10 ਦੌੜਾਂ ਦੇ ਸਕੋਰ 'ਤੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਤਜਰਬੇਕਾਰ ਬੱਲੇਬਾਜ਼ ਸ਼ਿਖਰ ਧਵਨ (57) ਤੇ ਕਪਤਾਨ ਸ਼੍ਰੇਅਸ ਅਈਅਰ (53) ਨੇ ਅਰਧ ਸੈਂਕੜੇ ਵਾਲੀਆਂ ਪਾਰੀਆਂ ਖੇਡੀਆਂ ਤੇ ਟੀਮ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ। ਇਸ ਮੈਚ 'ਚ ਦਿੱਲੀ ਨੇ ਹਰਸ਼ਲ ਦੀ ਥਾਂ ਤੁਸ਼ਾਰ ਦੇਸ਼ਪਾਂਡੇ ਨੂੰ ਖਿਡਾਇਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe