Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਕਾਰੋਬਾਰ

ਭਾਰਤ 'ਚ ਆਰਥਿਕ ਸੁਧਾਰਾਂ ਦਾ ਫਾਇਦਾ ਚੁੱਕ ਸਕਦੇ ਹਨ ਅਮਰੀਕੀ :ਸੰਧੂ

October 17, 2020 10:05 AM

ਵਾਸ਼ਿੰਗਟਨ : ਅਮਰੀਕਾ 'ਚ ਭਾਰਤ ਦੇ ਸਫ਼ੀਰ ਤਰਣਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਸਾਡੇ ਦੇਸ਼ ਦੇ ਹੌਸਲੇ ਵਧਾਊ ਆਰਥਿਕ ਸੁਧਾਰਾਂ ਨੂੰ ਕੋਰੋਨਾ ਮਹਾਮਾਰੀ ਵੀ ਹੁਣ ਨਹੀਂ ਰੋਕ ਸਕੇਗੀ। ਲੀਕ ਤੋਂ ਹਟ ਕੇ ਹੋ ਰਹੇ ਇਨ੍ਹਾਂ ਸੁਧਾਰਾਂ ਦਾ ਅਮਰੀਕਾ ਦੇ ਕਾਰੋਬਾਰੀਆਂ ਨੂੰ ਲਾਭ ਉਠਾਉਣਾ ਚਾਹੀਦਾ। ਸੰਧੂ ਆਈਆਈਏ ਵੱਲੋਂ ਵਰਜੀਨੀਆ ਬਿਜ਼ਨੈਸ ਰਾਊਂਡਟੇਬਲ ਵਿਚ ਬੋਲ ਰਹੇ ਸਨ। ਸੰਧੂ ਨੇ ਕਿਹਾ ਕਿ ਅਜਿਹਾ ਮੌਕਾ ਹੈ ਜਦੋਂ ਦੇਸ਼ ਦੇ ਸਾਰੇ ਸੈਕਟਰ ਵਿਚ ਆਰਥਿਕ ਸੁਧਾਰਾਂ ਲਈ ਵੱਡੇ ਕਦਮ ਉਠਾਏ ਜਾ ਰਹੇ ਹਨ। ਇਨ੍ਹਾਂ ਵਿਚੋਂ ਕੁਝ ਵਿਚ ਸਰਕਾਰ ਨੇ 51 ਫ਼ੀਸਦੀ ਤਕ ਐਫਡੀਆਈ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਸਾਡੀ ਦੇਸ਼ ਵਿਚ ਨਵੀਂ ਸਿੱਖਿਆ ਨੀਤੀ ਲੈ ਕੇ ਆਉਣ ਨਾਲ ਹੀ ਐਗਰੀਕਲਚਰ, ਪੁਲਾੜ ਸੈਕਟਰ ਦੀਆਂ ਯੋਜਨਾਵਾਂ 'ਚ ਸੁਧਾਰ ਕਰ ਰਹੇ ਹਨ। ਕਿਰਤ ਕਾਨੂੰਨਾਂ ਵਿਚ ਸੁਧਾਰ ਲਈ ਵੱਡੇ ਕਦਮ ਉਠਾਏ ਗਏ ਹਨ। ਕੋਸ਼ਿਸ਼ ਹੈ ਕਿ ਇਨ੍ਹਾਂ ਸੁਧਾਰਾਂ ਰਾਹੀਂ ਨਿਵੇਸ਼, ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਨੂੰ ਅੱਗੇ ਵਧਾਓ। 

ਇਹ ਵੀ ਪੜ੍ਹੋ : ਮਹਿਲਾ ਪ੍ਰੋਫੈਸਰਾਂ ਨਾਲ ਕੀਤਾ ਵਿਤਕਰਾ, ਹੁਣ ਪ੍ਰਿੰਸਟਨ...

ਇਸ ਪ੍ਰੋਗਰਾਮ ਵਿਚ ਵਰਜੀਨੀਆ ਦੇ ਗਵਰਨਰ ਰਾਲਫ ਨੋਰਥਮ ਵੀ ਹਾਜ਼ਰ ਸਨ। ਭਾਰਤੀ ਸਫ਼ੀਰ ਨੇ ਕੋਰੋਨਾ ਮਹਾਮਾਰੀ 'ਚ ਦੋਵੇਂ ਦੇਸ਼ਾਂ ਵਿਚਾਲੇ ਸਿਹਤ, ਤਕਨੀਕ ਤੇ ਵੈਕਸੀਨ ਬਣਾਉਣ ਦੀ ਪ੍ਰਕਿਰਿਆ 'ਚ ਤਾਲਮੇਲ ਦੀ ਤਾਰੀਫ਼ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਚੰਗੀਆਂ ਯੋਜਨਾਵਾਂ ਦੀ ਆਪਸੀ ਜਾਣਕਾਰੀ ਸਾਡੀ ਤਾਕਤ ਬਣ ਰਹੀ ਹੈ। ਵਰਜੀਨੀਆ ਵਿਚ ਭਾਰਤ ਦੀਆਂ 14 ਵੱਡੀਆਂ ਕੰਪਨੀਆਂ ਕੰਮ ਕਰ ਰਹੀਆਂ ਹਨ ਤੇ ਇਨ੍ਹਾਂ ਵਿਚ 1100 ਲੋਕਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਭਾਰਤੀ ਕੰਪਨੀਆਂ ਦੇ ਆਈਟੀ ਸੈਕਟਰ ਵਿਚ ਨਿਵੇਸ਼ ਨਾਲ ਤਕਨੀਕ ਤੇ ਤਜਰਬਾ ਵੱਧ ਰਿਹਾ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

ਸੋਨਾ ਅਤੇ ਚਾਂਦੀ ਹੋਏ ਬੇਹੱਦ ਮਹਿੰਗੇ: ਸੋਨਾ ₹1.40 ਲੱਖ ਤੋਂ ਪਾਰ, ਚਾਂਦੀ 'ਚ ₹12,000 ਦਾ ਵੱਡਾ ਉਛਾਲ

ਨਵੇਂ ਸਾਲ 'ਤੇ ਵੱਡਾ ਝਟਕਾ, LPG ਸਿਲੰਡਰ 111 ਰੁਪਏ ਮਹਿੰਗਾ ਹੋਇਆ

 
 
 
 
Subscribe