Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਸਪੀਕਰ ਵਿਰੁੱਧ ਨਹੀਂ ਵਰਤੀ ਭੱਦੀ ਸ਼ਬਦਾਵਲੀ : ਹਰਪਾਲ ਚੀਮਾ

October 21, 2020 09:19 PM

'ਆਪ' ਵੱਲੋਂ ਗੁੱਜਰ ਅਤੇ ਬਾਜ਼ੀਗਰ ਭਾਈਚਾਰੇ ਨੂੰ ਵੀ ਮਾਲਕਾਨਾ ਹੱਕ ਦੇਣ ਦੀ ਮੰਗ 

 
ਚੰਡੀਗੜ੍ਹ :  ਵਿਧਾਨ ਸਭਾ 'ਚ ਹੋਈ ਗਰਮਾ-ਗਰਮੀ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਸਪੀਕਰ ਵਿਰੁੱਧ ਕੋਈ ਭੱਦੀ ਸ਼ਬਦਾਵਲੀ ਨਹੀਂ ਸੱਚੀ ਸ਼ਬਦਾਵਲੀ ਵਰਤੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿਸ ਸਮੇਂ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ 'ਤੇ ਪਾਰਟੀ ਵਿਧਾਇਕ ਅਮਨ ਅਰੋੜਾ ਨੂੰ ਮਾਨਯੋਗ ਸਪੀਕਰ ਵੱਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ (ਚੀਮਾ) ਸਪੀਕਰ ਸਾਹਿਬ ਨੂੰ ਸ਼ਿਕਵਾ ਜ਼ਾਹਿਰ ਕੀਤਾ ਕਿ ਉਹ (ਸਪੀਕਰ) ਕਾਂਗਰਸ ਦੇ ਬੁਲਾਰੇ ਵਜੋਂ ਪਵਿੱਤਰ ਸਦਨ ਨੂੰ 'ਕਾਂਗਰਸ ਭਵਨ' ਵਾਂਗ ਨਾ ਵਰਤਣ। ਇਨ੍ਹਾਂ ਸ਼ਬਦਾਂ ਨੂੰ ਕਿਸੇ ਵੀ ਲਿਹਾਜ਼ ਤੋਂ ਭੱਦੀ ਸ਼ਬਦਾਵਲੀ ਨਹੀਂ ਕਿਹਾ ਜਾ ਸਕਦਾ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸਪੀਕਰ ਵੱਲੋਂ ਨਿਰਪੱਖ ਭੂਮਿਕਾ ਨਹੀਂ ਨਿਭਾਈ ਗਈ। ਜਿੱਥੇ ਮੀਡੀਆ ਨੂੰ ਸਦਨ ਦੀ ਕਾਰਵਾਈ ਤੋਂ ਦੂਰ ਰੱਖ ਕੇ ਪ੍ਰੈੱਸ ਦੀ ਆਜ਼ਾਦੀ ਉੱਤੇ ਹਮਲਾ ਕੀਤਾ ਗਿਆ, ਉੱਥੇ ਲਾਈਵ ਟੈਲੀਕਾਸਟ 'ਚ ਵਿਰੋਧੀ ਧਿਰਾਂ ਅਤੇ ਹੋਰ 'ਨਾਪਸੰਦ' ਵਿਧਾਇਕ ਮੈਂਬਰਾਂ ਦੀ ਇੱਕ ਝਲਕ ਵੀ ਨਹੀਂ ਦਿਖਾਈ ਗਈ। ਚੀਮਾ ਨੇ ਚੁਨੌਤੀ ਦਿੱਤੀ ਕਿ ਸਦਨ ਦੀ ਕਾਰਵਾਈ ਦਾ ਰਿਕਾਰਡ ਸਪੀਕਰ ਕੋਲ ਮੌਜੂਦ ਹੈ ਅਤੇ ਉਹ ਸਾਬਤ ਕਰਨ ਕਿ ਮੇਰੇ ਵੱਲੋਂ ਭੱਦੀ ਜਾਂ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ। ਇਸ ਤੋਂ ਪਹਿਲਾਂ ਚੀਮਾ ਨੇ ਬਾਜ਼ੀਗਰ ਅਤੇ ਜੈ ਸਿੰਘ ਰੋੜੀ ਨੇ ਗੁੱਜਰ ਕਬੀਲੇ ਨੂੰ ਵੀ ਮਾਲਕਾਨਾ ਹੱਕ ਦੇਣ ਦੀ ਜ਼ੋਰਦਾਰ ਮੰਗ ਕੀਤੀ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe