Friday, May 02, 2025
 

ਕਾਰੋਬਾਰ

ਸੇਬੀ 147 ਸੀਨੀਅਰ ਅਧਿਕਾਰੀਆਂ ਦੀ ਭਰਤੀ ਲਈ ਲਵੇਗੀ ਆਨਲਾਈਨ ਪ੍ਰੀਖਿਆ

October 21, 2020 11:08 PM

ਮੁੰਬਈ : ਘਰੇਲੂ ਸਟਾਕ ਮਾਰਕੀਟ ਰੈਗੂਲੇਟਰ ਸਿਕਓਰਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) 2021 ਦੇ ਜਨਵਰੀ ਅਤੇ ਫਰਵਰੀ ਦੇ ਮਹੀਨਿਆਂ ਵਿਚ 147 ਸੀਨੀਅਰ ਅਧਿਕਾਰੀਆਂ ਦੀ ਭਰਤੀ ਲਈ ਪ੍ਰੀਖਿਆ ਲਵੇਗੀ। ਮਾਰਕੀਟ ਰੈਗੂਲੇਟਰ ਸੇਬੀ ਨੇ ਬੁੱਧਵਾਰ ਨੂੰ ਇਕ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਫੇਜ਼ ਇੱਕ ਅਤੇ ਫੇਜ਼ ਦੋ ਲਈ ਆਨ ਲਾਈਨ ਪ੍ਰੀਖਿਆਵਾਂ 17 ਜਨਵਰੀ ਅਤੇ 27 ਫਰਵਰੀ, 2021 ਨੂੰ ਕਰਵਾਈਆਂ ਜਾਣਗੀਆਂ।

ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ 31 ਅਕਤੂਬਰ 2020 ਹੈ। ਸੇਬੀ ਨੇ ਆਪਣੀ ਕਾਰਜਸ਼ੀਲਤਾ ਨੂੰ ਵਧਾਉਣ ਲਈ ਇਹ ਐਪਲੀਕੇਸ਼ਨ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੇਬੀ ਨੇ 7 ਮਾਰਚ, 2020 ਨੂੰ ਇਨ੍ਹਾਂ ਅਸਾਮੀਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਸਨ। ਕੋਰੋਨਾ ਵਾਇਰਸ (ਕੋਵਿਡ -19) ਦੇ ਮਹਾਂਮਾਰੀ ਦੇ ਕਾਰਨ, ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇਣ ਦੀ ਆਖਰੀ ਤਰੀਕ ਕਈ ਵਾਰ ਵਧਾਈ ਗਈ ਸੀ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe