Tuesday, February 03, 2026
BREAKING NEWS
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਫ਼ਕੀਰ ਮੋਹਣ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇਅਨੰਤਨਾਗ ਦੇ ਕੇਹਰੀਬਲ ਵਿੱਚ ਗਊਸ਼ਾਲਾ ਨੂੰ ਅੱਗਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਫ਼ਰਵਰੀ 2026)ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤगुरु रविदास जी के प्रकाश पर्व पर विधायक राणा गुरजीत सिंह ने गुरु रविदास भवन में मत्था टेकाਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਅਲਰਟਭੂਚਾਲ ਦੇ ਝਟਕਿਆਂ ਨੇ ਹਿਲਾ ਦਿੱਤਾ ਧਰਤੀ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਆਵਾਜਾਈ ਪ੍ਰਭਾਵਿਤਕਸ਼ਮੀਰ ' ਚ ਲੱਗੇ ਭੂਚਾਲ ਦੇ ਝਟਕੇ

ਸਿਆਸੀ

ਬਾਦਲਕਿਆਂ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਾਉਣ ਲਈ ਲੜਾਂਗੇ ਚੋਣਾਂ : ਢੀਂਡਸਾ

October 23, 2020 08:15 AM

ਕੈਪਟਨ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿਲ ਮੋਦੀ ਸਰਕਾਰ ਲਈ ਚਿਤਾਵਨੀ ਅਸੀਂ ਕਰਦੇ ਹਾਂ ਹਮਾਇਤ

ਬਠਿੰਡਾ :  ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਕ ਦੇ ਮੁੱਖ ਆਗੂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਠਿੰਡਾ ਆਏ ਅਤੇ ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿਲਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਦੇ ਬਿਲਾਂ ਵਿੱਚ ਸੋਧ ਕਰਨ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮੋਦੀ ਸਰਕਾਰ ਲਈ ਚਿਤਾਵਨੀ ਹੈ ਕਿ ਪੰਜਾਬ ਦੇ ਕਿਸਾਨ ਖੁਦ ਲੜਾਈ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸ ਹੀਰੋ ਨਹੀਂ ਬਣ ਸਕਦੀ ਕਿਉਂਕਿ ਕਿਸਾਨਾਂ ਦੀ ਲੜਾਈ ਅੱਗੇ ਸਰਕਾਰ ਨੇ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਮੰਡੀਆਂ ਵਿਚ ਹੁਣ ਤਕ ਝੋਨੇ ਦੀ ਕੁੱਲ ਟੀਚੇ ਵਿਚੋਂ ..

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਰਲਕੇ ਲੜੀਆਂ ਜਾਣਗੀਆਂ ਤਾਂ ਜੋ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੁਰਾ ਹਾਲ ਹੈ, ਅਫ਼ਸਰ ਸਰਕਾਰ ਚਲਾ ਰਹੇ ਹਨ ਮੁੱਖ ਮੰਤਰੀ ਘਰ ਵਿੱਚ ਬਦ ਬੈਠੇ ਹਨ। ਉਨ੍ਹਾਂ ਕਿਹਾ ਕਿ ਆੳੁਂਦੀਆਂ ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਨੂੰ ਨਾਲ ਲੈ ਕੇ ਤੀਸਰਾ ਬਦਲ ਮਨਾਇਆ ਜਾਵੇਗਾ ਪ੍ਰੰਤੂ ਉਸ ਬਦਲ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਭੋਲਾ ਸਿੰਘ ਗਿੱਲ ਪੱਤੀ, ਅੰਗਰੇਜ ਸਿੰਘ ਦਿਉਣ, ਗੁਰਮੀਤ ਸਿੰਘ ਮੁਲਤਾਨੀ, ਰਣਜੀਤ ਕੌਰ, ਗੁਰਿੰਦਰਪਾਲ ਕੌਰ ਆਦਿ ਹਾਜ਼ਰ ਸਨ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe