Friday, May 02, 2025
 

ਕਾਰੋਬਾਰ

ਸੋਨਾ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅੱਜ ਦੀ ਕੀਮਤ

October 25, 2020 06:02 PM

ਨਵੀਂ ਦਿੱਲੀ: ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਕੋਰੋਨਾ ਸਮੇਂ ਦੌਰਾਨ ਸੋਨੇ ਦੀ ਕੀਮਤਾਂ ਵਾਧਾ ਹੋਇਆ ਸੀ ਪਰ ਹੁਣ ਪਿੱਛਲੇ ਢਾਈ ਮਹੀਨਿਆਂ ਵਿੱਚ ਸੋਨੇ ਦੇ ਭਾਅ ਘੱਟ ਗਏ ਹਨ। ਹੁਣ ਸੋਨੇ ਦਾ ਭਾਅ 5000 ਰੁਪਏ ਟੁੱਟਿਆ ਹੈ। ਅਗਸਤ ਵਿੱਚ ਸੋਨਾ ਭਾਅ 56, 015 ਪ੍ਰਤੀ ਤੋਲਾ ਸੀ ਜੋ ਹੁਣ 50, 839 ਰੁਪਏ ਹੋ ਗਿਆ ਹੈ।

ਦੱਸ ਦਈਏ ਕਿ ਪਿਛਲੇ ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਦਸੰਬਰ ਫਿਊਚਰਜ਼ ਸੋਨੇ ਦੀ ਕੀਮਤ () ਐਮਸੀਐਕਸ ਦੇ ਐਕਸਚੇਂਜ 'ਤੇ 73 ਰੁਪਏ ਦੀ ਮਾਮੂਲੀ ਤੇਜ਼ੀ ਨਾਲ 50, 839 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਪਿਛਲੇ ਹਫਤੇ, ਸੋਨੇ ਦੀਆਂ ਕੀਮਤਾਂ ਤੇਜੀ ਨਾਲ ਵਧੀਆ ਸਨ ਪਰ ਹੁਣ ਗਿਰਾਵਟ ਦਰਜ ਕੀਤੀ ਗਈ ਹੈ।  ਪਿਛਲੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ, ਸੋਮਵਾਰ 19 ਅਕਤੂਬਰ ਨੂੰ ਦਸੰਬਰ ਫਿਊਚਰਜ਼ ਸੋਨਾ ਐਮਸੀਐਕਸ 'ਤੇ ਪ੍ਰਤੀ 10 ਗ੍ਰਾਮ 50, 552 ਰੁਪਏ 'ਤੇ ਖੁੱਲ੍ਹਿਆ। ਪਿਛਲੇ ਸੈਸ਼ਨ 'ਚ ਸੋਨਾ 50, 547 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤਰ੍ਹਾਂ ਪਿਛਲੇ ਹਫਤੇ ਸੋਨੇ ਦੀ ਕੀਮਤ 292 ਰੁਪਏ ਪ੍ਰਤੀ 10 ਗ੍ਰਾਮ ਰਹੀ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe