Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ, ਇਹ ਇਕ ਖ਼ਤਰਨਾਕ ਮਿਸਾਲ : ਰਾਹੁਲ ਗਾਂਧੀ

October 27, 2020 11:39 AM

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ, ਇਹ ਉਦਾਹਰਣ ਖ਼ਤਰਨਾਕ ਹੈ ਅਤੇ ਦੇਸ਼ ਲਈ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਸੁਣਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵੱਡਾ ਖੁਲਾਸਾ : ਚੰਨ੍ਹ ਦੀ ਸਤ੍ਹਾ 'ਤੇ ਮੌਜੂਦ ਹੈ ਪਾਣੀ

ਸੋਮਵਾਰ ਨੂੰ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਪਿਛਲੇ ਦਿਨੀਂ ਪੰਜਾਬ ਵਿਚ ਜੋ ਹੋਇਆ ਉਹ ਦੁਖੀ ਕਰਨ ਵਾਲਾ ਹੈ। ਪੰਜਾਬ ਦੇ ਕਿਸਾਨਾਂ ਵਿੱਚ ਨਾਰਾਜ਼ਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਵੱਧ ਰਹੀ ਹੈ। ਇਹ ਇਕ ਖ਼ਤਰਨਾਕ ਉਦਾਹਰਣ ਹੈ ਅਤੇ ਦੇਸ਼ ਲਈ ਚੰਗੀ ਨਹੀਂ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਕੋਲ ਜਾਣਾ ਚਾਹੀਦਾ ਹੈ, ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਇਹ ਜ਼ਰੂਰੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸਰਕਾਰ ਪ੍ਰਤੀ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਚਾਹੀਦਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe