Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਕਾਰੋਬਾਰ

ਸਰਕਾਰੀ ਗੁਦਾਮਾਂ 'ਚ ਸੜ ਗਿਆ ਅੱਧਾ ਪਿਆਜ਼, ਥੋਕ ਦਾ ਭਾਅ 65 ਰੁਪਏ ਕਿਲੋ

October 27, 2020 12:34 PM

ਨਵੀਂ ਦਿੱਲੀ : ਤਿਉਹਾਰਾਂ ਦੇ ਮੌਸਮ ਵਿਚ ਪਿਆਜ਼ ਰਾਜਧਾਨੀ ਦਿੱਲੀ 70-80 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿੱਲੋ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਕੰਟਰੋਲ ਕਰਨ ਲਈ ਸਟਾਕ ਦੀ ਹੱਦ ਤੈਅ ਕਰਨ ਦੇ ਨਾਲ ਸਰਕਾਰੀ ਗੋਦਾਮ ਤੋਂ ਪਿਆਜ਼ ਚੁੱਕਣ ਲਈ ਕਿਹਾ ਹੈ। ਹਾਲਾਂਕਿ, ਪਰਚੂਨ ਮਾਰਕੀਟ ਵਿੱਚ ਪ੍ਰਭਾਵ ਅਜੇ ਤੱਕ ਦਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਆਜ਼ਾਦਪੁਰ ਮੰਡੀ ਵਿੱਚ ਪਿਆਜ਼ ਦਾ ਥੋਕ ਮੁੱਲ 65 ਰੁਪਏ ਪ੍ਰਤੀ ਕਿੱਲੋ ਸੀ।

ਇਹ ਵੀ ਪੜ੍ਹੋ :   ਅਸੀਂ ਇਸ ਤਰ੍ਹਾਂ ਦੀ ਜਿੱਤ ਦੀ ਤਲਾਸ਼ ਕਰ ਰਹੇ ਸੀ : ਸਮਿਥ

ਏਸ਼ੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਦੇ ਆੜਤੀ ਐਚਐਸ ਭੱਲਾ ਨੇ ਹਿੰਦੁਸਤਾਨ ਸਮਾਚਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਪਿਆਜ਼ ਦਾ ਥੋਕ ਮੁੱਲ 45 ਤੋਂ 65 ਰੁਪਏ ਪ੍ਰਤੀ ਕਿਲੋ ਦੇ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਪਿਆਜ਼ ਦੀ ਆਮਦ ਵਧੀ ਹੈ। ਪਰ ਇਹ ਮੰਗ ਦੇ ਹਿਸਾਬ ਨਾਲ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਨਵੀਂ ਫਸਲ ਆਉਣ ਤੋਂ ਬਾਅਦ ਹੀ ਪਿਆਜ਼ ਦਾ ਭਾਅ ਘਟ ਜਾਵੇਗਾ। ਭੱਲਾ ਨੇ ਕਿਹਾ ਕਿ ਬੇਮੌਸਮੀ ਬਾਰਸ਼ਾਂ ਕਾਰਨ ਪਿਆਜ਼ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe